ਭਗਤ ਪਰਮਾਨੰਦ ਜੀ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਭਗਤ ਪਰਮਾਨੰਦ ਜੀ ਦਾ ਇੱਕ ਸ਼ਬਦ ਰਾਗ ਸਾਰੰਗ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 1253 ਉੱਤੇ ਅੰਕਿਤ ਹੈ। ਇਹ ਮੱਧ ਕਾਲ ਉੱਘੇ ਭਗਤ ਜਨ ਸਨ। ਭਗਤ ਪਰਮਾਨੰਦ ਜੀ ਦਾ ਜੋ ਸ਼ਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ, ਉਸ ਵਿੱਚ ਮਨੁੱਖ ਨੂੰ ਕੇਂਦਰੀ ਬਣਾ ਕੇ ਉਸ ਦੇ ਅੰਦਰ ਦੇ ਵਿਕਾਰਾਂ ਦਾ ਵਖਿਆਨ ਕਰਦਿਆਂ ਉਸਨੂੰ ਅਮਲੀ ਜੀਵਨ ਦੀ ਪ੍ਰਾਪਤੀ ਲਈ ਸੁਚੇਤ ਕੀਤਾ ਹੈ ਅਤੇ ਰਸਤਾ ਸਾਧ ਸੰਗਤ ਦੀ ਸੇਵਾ ਤੇ ਉਪਮਾ ਦੱਸਿਆ ਹੈ।
|
|||||
| ਸਿੱਖੀ ਬਾਰੇ ਇਹ ਇਕ ਅਧਾਰ ਲੇਖ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |