ਭਗਤ ਭੀਖਨ ਜੀ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਭਗਤ ਭੀਖਨ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਅੰਗ 659 ਉੱਤੇ ਦਰਜ ਹੈ। ਉਨ੍ਹਾਂ ਦੇ ਦੋ ਸ਼ਬਦ ਰਾਗ ਸੋਰਠਿ ਵਿੱਚ ਹਨ। ਆਪ ਜੀ ਦਾ ਜਨਮ ਪਿੰਡ ਕਾਕੋਰੀ, ਲਖਨਉ ਵਿੱਚ 1480 ਈ. ਨੂੰ ਹੋਇਆ ਅਤੇ ਆਪ ਇਸਲਾਮ ਧਰਮ ਦੇ ਸੂਫੀ ਪ੍ਰਚਾਰਕ ਸਨ ਅਤੇ ਆਪ ਜੀ ਦਾ ਅੰਤਿਮ ਸਮਾਂ 1574 ਈ. ਸੀ।

Khanda Blue wEffects.jpg ਸਿੱਖੀ ਬਾਰੇ ਇਹ ਇਕ ਅਧਾਰ ਲੇਖ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png