ਭਗਤ ਸੂਰਦਾਸ ਜੀ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਭਗਤ ਸੂਰਦਾਸ ਜੀ ਇੱਕ ਅਜਿਹੇ ਭਗਤ ਹਨ ਜਿਨ੍ਹਾਂ ਦੀ ਕੇਵਲ ਇੱਕ ਪੰਗਤੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਬਦ ਨਾਲ ਜੁੜ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੁਸ਼ੋਭਿਤ ਹੈ ਅਤੇ ਇਹ 'ਸਾਰੰਗ ਮਹਲਾ 5 ਸੂਰਦਾਸ' ਹੇਂਠ ਹੈ। ਭਗਤ ਸੂਰਦਾਸ ਦਾ ਸਬੰਧ ਅਕਬਰ ਦੇ ਸਮੇਂ ਦੇ ਰਾਜ ਸੰਦੀਲਾ ਨਾਲ ਸੀ ਅਤੇ ਆਪ ਅਕਬਰ ਦੇ ਪ੍ਰਮੁੱਖ ਅਹਿਲਕਾਰ ਸਨ। ਇਨ੍ਹਾਂ ਦਾ ਜਨਮ ਬ੍ਰਾਹਮਣ ਪਰਿਵਾਰ ਵਿੱਚ ਹੋਇਆ ਸੀ।
|
|||||
| ਸਿੱਖੀ ਬਾਰੇ ਇਹ ਇਕ ਅਧਾਰ ਲੇਖ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |