ਭਗਤ ਸੈਣ ਜੀ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਭਗਤ ਸੈਣ ਜੀ ਦਾ ਇੱਕ ਸ਼ਬਦ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 695 ਉੱਤੇ ਰਾਗ ਧਨਾਸਰੀ ਵਿੱਚ ਅੰਕਿਤ ਹੈ। ਭਗਤ ਸੈਣ ਜੀ ਦਾ ਜਨਮ 1390 ਈ. ਹੈ ਅਤੇ ਅੰਤਿਮ ਸਮਾਂ 1440 ਈ. ਹੈ। ਆਪ ਜੀ ਬਿਦਰ ਦੇ ਰਾਜਾ ਦੇ ਸ਼ਾਹੀ ਨਾਈ ਸਨ ਅਤੇ ਉਸ ਵੇਲੇ ਦੇ ਪ੍ਰਮੁੱਖ ਸੰਤ ਗਿਆਨੇਸ਼੍ਵਰ ਜੀ ਦੇ ਪਰਮ ਸੇਵਕ ਸਨ।

Khanda Blue wEffects.jpg ਸਿੱਖੀ ਬਾਰੇ ਇਹ ਇਕ ਅਧਾਰ ਲੇਖ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png