ਭਗਵਦ ਗੀਤਾ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਭਗਵਦ‌ ਗੀਤਾ (ਸੰਸਕ੍ਰਿਤ: भगवद्गीता) ਜਾਂ ਮਹਿਜ਼ ਗੀਤਾ ਹਿੰਦੂ ਧਰਮ ਗਰੰਥਾਂ ਵਿੱਚੋਂ ਇੱਕ ਹੈ ਅਤੇ ਇਹ ਮਹਾਂਭਾਰਤ ਵਿੱਚ ਸ਼ਾਮਲ ਹੈ (23 ਤੋਂ 40 ਅਧਿਆਏ) ਇਸਦੇ 18 ਅਧਿਆਏ ਅਤੇ 700 ਸਲੋਕ ਹਨ। ਭਗਵਦ‌ ਗੀਤਾ ਦੇ ਸ਼ਬਦੀ ਮਾਹਨੇ ਹਨ : ਮੁਹੱਬਤ ਦੇ ਗੀਤ। ਦੁਨੀਆਂ ਦੀ ਹਰੇਕ ਉਘੀ ਭਾਸ਼ਾ ਵਿੱਚ ਇਸਦੇ ਅਨੁਵਾਦ ਮਿਲਦੇ ਹਨ। ਇਹ ਮਹਾਂਭਾਰਤ ਦੇ ਭੀਸ਼ਮਪਰਵ ਦੇ ਅੰਤਰਗਤ ਦਿੱਤਾ ਗਿਆ ਇੱਕ ਉਪਨਿਸ਼ਦ ਹੈ। ਇਸ ਵਿੱਚ ਇੱਕ-ਈਸ਼ਵਰਵਾਦ, ਕਰਮ ਯੋਗ, ਗਿਆਨ ਯੋਗ, ਧਿਆਨ ਯੋਗ ਦੀ ਬਹੁਤ ਸੁੰਦਰ ਢੰਗ ਨਾਲ ਚਰਚਾ ਹੋਈ ਹੈ। ਇਸ ਵਿੱਚ ਦੇਹ ਨਾਲ ਆਤਮਾ ਦੇ ਸੰਬੰਧ ਦਾ ਨਿਰਣਾ ਕੀਤਾ ਗਿਆ ਹੈ।

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png