ਭਾਈ ਦਇਆ ਸਿੰਘ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
(ਭਾਈ ਦਯਾ ਸਿੰਘ ਜੀ ਤੋਂ ਰੀਡਿਰੈਕਟ)
ਭਾਈ ਦਇਆ ਸਿੰਘ ਪੰਜਾਂ ਪਿਆਰਿਆਂ ਵਿਚੋਂ ਪਹਿਲੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਮਈਆ ਰਾਮ ਜੀ ਅਤੇ ਮਾਤਾ ਦਾ ਨਾਮ ਸੋਭਾ ਦੇਵੀ ਜੀ ਹੈ। ਆਪ ਦਾ ਜਨਮ ੧੭੨੫ (1725) ਬਿ:, ਫੱਗਣ ਦੀ ਸੰਕ੍ਰਾਂਤ ਦਿਨ ਐਤਵਾਰ ਨੂੰ ਅੰਮ੍ਰਿਤ ਵੇਲੇ ਛੱਤ੍ਰੀ ਵੰਸ਼ ਚ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਆਪ ੧੩ (13) ਸਾਲ ਦੀ ਉਮਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਆਏ। ੧੭੬੫ (1765) ਬਿ: ਅੱਸੂ ਦੀ ਅਮਾਵਸ ਨੂੰ ਅਬਚਲ ਨਗਰ ਹਜੂਰ ਸਾਹਿਬ ਜੀ ਵਿਖੇ ਜੋਤੀ ਜੋਤ ਸਮਾਏ।
|
|||||||||||||||||
| ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |