ਭਾਦੋਂ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਭਾਦੋਂ ਨਾਨਕਸ਼ਾਹੀ ਜੰਤਰੀ ਦਾ ਛੇਵਾਂ ਮਹਿਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਅਗਸਤ ਅਤੇ ਸਤੰਬਰ ਦੇ ਵਿਚਾਲੇ ਆਉਂਦਾ ਹੈ। ਇਸ ਮਹਿਨੇ ਦੇ ਵਿੱਚ ੩੦ ਦਿਨ ਹੁੰਦੇ ਹਨ।
ਵਿਸ਼ਾ ਸੂਚੀ |
ਇਸ ਮਹੀਨੇ ਦੇ ਮੁੱਖ ਦਿਨ [ਸੋਧ]
ਅਗਸਤ [ਸੋਧ]
- ੧੬ ਅਗਸਤ (੧ ਭਾਦੋਂ) - ਭਾਦੋਂ ਮਹੀਨੇ ਦੀ ਸ਼ੁਰੂਆਤ
ਸਤੰਬਰ [ਸੋਧ]
- ੧ ਸਤੰਬਰ (੧੭ ਭਾਦੋਂ) - ਗੁਰੂ ਗਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼
ਬਾਹਰੀ ਕੜੀ [ਸੋਧ]
- ਭਾਦੋਂ ਮਹਿਨੇ ਦੇ ਅਰਥ
- www.dsl.pipex.com
- www.sikhitothemax.com SGGS Page 133
- www.srigranth.org SGGS Page 133
- www.sikhcoalition.org
|
|||||
| ਸਿੱਖੀ ਬਾਰੇ ਇਹ ਇਕ ਅਧਾਰ ਲੇਖ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |