ਭਾਰਤੀ ਪ੍ਰਸ਼ਾਸਕੀ ਸੇਵਾਵਾਂ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਭਾਰਤੀ ਪ੍ਰਸ਼ਾਸਨਿਕ ਸੇਵਾਵਾਂ
ਸੰਖੇਪ ਸੇਵਾ
ਸੰਖੇਪ ਆਈ. ਏ. ਐਸ.
ਸੰਥਾਪਨਾ ਦਾ ਸਾਲ 1946
ਦੇਸ਼  ਭਾਰਤ
ਟ੍ਰੇਨਿੰਗ ਸੰਸਥਾ ਲਾਲ ਬਹਾਦੁਰ ਸ਼ਾਸਤਰੀ ਕੌਮੀ ਪ੍ਰਸ਼ਾਸਨਿਕ ਅਕੈਡਮੀ, ਮਸੂਰੀ, (ਉਤਰਾਖੰਡ)
ਪ੍ਰਬੰਧਕ ਅਥਾਰਟੀ ਅਮਲੇ, ਜਨਤਕ ਸ਼ਿਕਾਇਤ ਅਤੇ ਪੈਨਸ਼ਨ ਮੰਤਰਾਲਾ (ਭਾਰਤ ) , ਪ੍ਰਸੋਨਲ ਵਿਭਾਗ ਅਤੇ ਸਿਖਲਾਈ
ਕਨੂੰਨੀ ਸ਼ਖ਼ਸੀਅਤ ਸਰਕਾਰੀ
ਜਰਨਲ ਸੁਭਾਅ ਨੀਤੀ ਘਾੜੇ
ਨੀਤੀ ਲਾਗੂਕਰਨਾ
ਸਿਵਲ ਪ੍ਰਬੰਧਕ
ਮੰਤਰੀ ਦਾ ਸਲਾਹਕਾਰ
ਨੋਕਰਸਾਹੀ ਦਾ ਪ੍ਰਬੰਧ (ਕੇਂਦਰ ਅਤੇ ਪ੍ਰਾਤ)
ਪਿਛਲੀ ਸੇਵਾ ਦਾ ਨਾਮ ਇੰਪੀਰੀਅਲ ਸਿਵਲ ਸੇਵਾਵਾਂ (1893–1946)
ਕਾਡਰ ਦਾ ਕਾਲ 4737 (ਸਿੱਧੀ ਭਰਤੀ – 3398,ਤਰੱਕੀ – 1339) (2013)[੧]
ਸੰਗਠਨ ਆਈ. ਏ. ਐਸ. ਅਫਸਰ ਸੰਗਠਨ
ਪ੍ਰਸ਼ਾਸਨਿਕ ਸੇਵਾਵਾਂ ਦਾ ਮੁੱਖੀ
ਕੈਬਨਿਟ ਸਕੱਤਰ

ਭਾਰਤੀ ਪ੍ਰਸ਼ਾਸ਼ਨਿਕ ਸੇਵਾਵਾਂ ਭਾਰਤ ਸਰਕਾਰ ਦੇ ਪ੍ਰਸ਼ਾਸਕੀ ਸਿਵਲ ਸੇਵਾ ਹੈ। ਆਈ.ਏ.ਐਸ. ਅਧਿਕਾਰੀ ਕੇਂਦਰ ਸਰਕਾਰ, ਰਾਜ ਸਰਕਾਰ ਅਤੇ ​​ਪਬਲਿਕ-ਖੇਤਰ ਦਾ ਇਕ ਮੁੱਖ ਅਧਿਕਾਰੀ ਹੁੰਦਾ ਹੈ ਇਸ ਕਾਡਰ ਦੇ ਅਧਿਕਾਰੀ ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀ ਹਨ। ਸੰਨ 1920 ਵਿਚ ਭਾਰਤੀਆਂ ਨੂੰ ਪ੍ਰਸ਼ਾਸਨਿਕ ਸੇਵਾ ਲਈ ਚੁਣਿਆ ਜਾਣ ਲੱਗਾ। ਪੰਜ ਤਰ੍ਹਾਂ ਦੀ ਚੋਣ ਪ੍ਰਕਿਰਿਆ ਤਿਆਰ ਹੋਈ; ਪਹਿਲਾ ਲੰਡਨ ਵਿੱਚ ਮੁਕਾਬਲੇ ਦੇ ਇਮਤਿਹਾਨ, ਦੂਜਾ ਭਾਰਤ ਵਿੱਚ ਵੱਖਰਾ ਇਮਤਿਹਾਨ, ਤੀਜਾ ਪ੍ਰਾਂਤ ਅਤੇ ਧਰਮ ਜਾਤ ਨੂੰ ਨੁਮਾਇੰਦਗੀ ਦੇਣ ਲਈ ਨਾਮਜ਼ਦਗੀਆਂ, ਚੌਥਾ ਰਾਜ ਪ੍ਰਸ਼ਾਸਨਿਕ ਸੇਵਾ ਵਿੱਚੋਂ ਚੋਣ ਤੇ ਪੰਜਵਾ ਵਕੀਲਾਂ ਵਿੱਚੋਂ ਨਾਮਜ਼ਦਗੀ। ਅਠਾਰਵ੍ਹੀ ਸਦੀ ਦੇ ਅੰਤ ਤਕ ਭਾਰਤੀ ਪ੍ਰਸ਼ਾਸਨਿਕ ਸੇਵਾ ਦੁਨੀਆਂ ਦੀ ਸਰਵੋਤਮ ਨੌਕਰਸ਼ਾਹੀ ਮੰਨੀ ਜਾਂਦੀ ਸੀ। ਆਜ਼ਾਦੀ ਤੋਂ ਬਾਅਦ 5 ਜਨਵਰੀ 1966 ਨੂੰ ਮੁਰਾਰਜੀ ਡਿਸਾਈ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਸੁਧਾਰ ਕਮਿਸ਼ਨ ਗਠਿਤ ਕੀਤਾ ਤਾ ਕਿ ਸੁਧਾਰ ਕੀਤੇ ਜਾ ਸਕਣ। ਪ੍ਰਸ਼ਾਸਨਿਕ ਅਧਿਕਾਰੀ ਸਰਕਾਰ ਦੀਆਂ ਨੀਤੀਆਂ ਬਣਾਉਣ ਲਈ ਜ਼ਿੰਮੇਵਾਰ ਹਨ। ਹਰ ਹੇਠਲੇ ਕਰਮਚਾਰੀ ਲਈ ਕੋਈ ਕੰਮ ਕਰਨ ਦਾ ਢੰਗ-ਤਰੀਕਾ ਜ਼ਰੂਰ ਰਵਾਇਤ ਜਾਂ ਨਿਯਮ ਰੂਪ ਵਿੱਚ ਹੈ ਪਰ ਉੱਚ ਅਧਿਕਾਰੀਆਂ ਕੋਲ ਅਸੀਮ ਸ਼ਕਤੀ ਹੈ, ਜ਼ਿੰਮੇਵਾਰੀ ਕੋਈ ਵੀ ਨਹੀਂ। ਅਫ਼ਸਰਸ਼ਾਹੀ ਦਾ ਪਹਿਲਾ ਤਜਰਬਾ ਚੀਨ ਅੰਦਰ 206 ਤੋਂ 220 ਬੀ.ਸੀ. ਵਿੱਚ ਕੀਤਾ ਗਿਆ ਸੀ ਜਿਸਦੀ ਨਕਲ ਹੋਰ ਦੇਸ਼ਾਂ ਵਿੱਚ ਹੋ ਰਹੀ ਹੈ।

ਹਵਾਲੇ[ਸੋਧੋ]