ਭਾਸ਼ਾ ਪਰਵਾਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਭਾਸ਼ਾ ਪਰਿਵਾਰ ਆਪਸ ਵਿੱਚ ਸੰਬੰਧਤ ਭਾਸ਼ਾਵਾਂ ਦਾ ਪਰਵਾਰ ਜਾਂ ਟੱਬਰ ਹੁੰਦਾ ਹੈ ਜੋ ਇੱਕ ਸਾਂਝੀ ਪਿਤਰੀ ਭਾਸ਼ਾ ਵਿੱਚੋਂ ਨਿਕਲੀਆਂ ਹੁੰਦੀਆਂ ਹਨ। ਕਿਹੜੀਆਂ ਭਾਸ਼ਾਵਾਂ ਕਿਸ ਪਰਵਾਰ ਵਿੱਚ ਆਉਂਦੀਆਂ ਹਨ, ਇਸ ਦੇ ਲਈ ਵਿਗਿਆਨਕ ਆਧਾਰ ਹਨ। ਇਤਿਹਾਸਕ ਭਾਸ਼ਾ-ਵਿਗਿਆਨ ਦੀ ਜੈਨੇਟਿਕ ਤਕਨੀਕ ਦੀ ਪ੍ਰਕਿਰਿਆ ਨਾਲ ਸੰਸਾਰ-ਵਿਆਪੀ ਮੁੱਖ ਭਾਸ਼ਾਵਾਂ ਦੇ ਸ਼੍ਰੇਣੀਕਰਨ ਦੇ ਸੰਬੰਧ ਵਿੱਚ ਜਿਹੜੇ ਨਿਚੋੜ ਅਤੇ ਨਤੀਜੇ ਪ੍ਰਾਪਤ ਹੋਏ ਹਨ ਉਨ੍ਹਾਂ ਦੇ ਅਨੁਸਾਰ ਵਿਦਵਾਨਾਂ ਨੇ ਭਾਸ਼ਾਵਾਂ ਦੇ ਵੱਖ-ਵੱਖ ਪਰਵਾਰ ਕਲਪੇ ਹਨ।[੧]

ਹਵਾਲੇ[ਸੋਧੋ]

  1. ਸਿੰਘ, ਪ੍ਰੇਮ ਪ੍ਰਕਾਸ਼ (ਡਾ.). ਪੰਜਾਬੀ ਭਾਸ਼ਾ ਦਾ ਜਨਮ ਤੇ ਵਿਕਾਸ. p. 58. 
Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png