ਭੀਮਸੇਨ ਜੋਸ਼ੀ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਪੰਡਿਤ ਭੀਮਸੇਨ ਗੁਰੂਰਾਜ ਜੋਸ਼ੀ ਹਿੰਦੁਸਤਾਨੀ ਸ਼ਾਸ਼ਤਰੀ ਸੰਗੀਤ ਦੀ ਪਰੰਪਰਾ ਨਾਲ ਸੰਬੰਧਿਤ ਇੱਕ ਭਾਰਤੀ ਗਾਇਕ ਸੀ। ਇਸਨੂੰ 2008 ਵਿੱਚ ਭਾਰਤ ਸਰਕਾਰ ਦਾ ਸਭ ਤੋਂ ਉੱਤਮ ਨਾਗਰਿਕ ਸਨਮਾਨ, ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ।
| ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |