ਮਾਘ ਨਾਨਕਸ਼ਾਹੀ ਜੰਤਰੀ ਦਾ ਗਿਆਰਵਾਂ ਮਹਿਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਜਨਵਰੀ ਅਤੇ ਫ਼ਰਵਰੀ ਦੇ ਵਿਚਾਲੇ ਆਉਂਦਾ ਹੈ। ਇਸ ਮਹਿਨੇ ਦੇ ਵਿੱਚ ੩੦ ਦਿਨ ਹੁੰਦੇ ਹਨ।
ਗੁਰੂ ਨਾਨਕ ਦੇ ‘ਬਾਰਾਮਾਹ’ ਵਿਚ [ਸੋਧ]
ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ॥
ਸਾਜਨ ਸਹਜਿ ਮਿਲੇ ਗਿਣ ਗਹਿ ਅੰਕ ਸਮਾਨਿਆ॥
ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ॥
ਗੰਗ ਜਮਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ॥
ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ॥
ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ॥
[੧]
ਇਸ ਮਹੀਨੇ ਦੇ ਮੁੱਖ ਦਿਨ [ਸੋਧ]
ਜਨਵਰੀ [ਸੋਧ]
ਫ਼ਰਵਰੀ [ਸੋਧ]
ਬਾਹਰੀ ਕੜੀ [ਸੋਧ]
| ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
|