ਮਾਰਕ ਟਵੇਨ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਸੈਮੂਅਲ ਲੈਂਗਹੋਰਨ ਕਲੇਮਨਜ਼ ( 30 ਨਵੰਬਰ 1835 - 21 ਅਪ੍ਰੈਲ 1910) ਜੋ ਆਪਣੇ ਕਲਮੀ ਨਾਮ ਮਾਰਕ ਟਵੇਨ (ਅੰਗਰੇਜ਼ੀ: Mark Twain) ਨਾਲ ਜ਼ਿਆਦਾ ਜਾਣੇ ਜਾਂਦੇ ਹਨ, ਇੱਕ ਅਮਰੀਕੀ ਪੱਤਰਕਾਰ , ਵਿਅੰਗਕਾਰ, ਲੇਖਕ ਅਤੇ ਅਧਿਆਪਕ ਸਨ । ਟਵੇਨ ਆਪਣੇ ਨਾਵਲਾਂ ਹੱਕਲਬਰੀ ਫ਼ਿਨ ਦੇ ਕਾਰਨਾਮੇ ( Adventures of Huckleberry Finn) ਅਤੇ ਟਾਮ ਸਾਇਅਰ ਦੇ ਕਾਰਨਾਮੇ (The Adventures of Tom Sawyer) ਕਾਰਨ ਸਾਰੇ ਸੰਸਾਰ ਵਿੱਚ ਜਾਣੇ ਜਾਂਦੇ ਹਨ।

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png