ਮਿਸਰਿਖ ਲੋਕ ਸਭਾ ਹਲਕਾ

ਗੁਣਕ: 27°25′54″N 80°31′24″E / 27.431645°N 80.52347°E / 27.431645; 80.52347
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਮਿਸਰਿਖ ਲੋਕ ਸਭਾ ਹਲਕਾ

ਮਿਸਰਿਖ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਂਰਾ ਲਈ ਰਾਖਵਾਂ ਹੈ।[1]

ਸਾਂਸਦ[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਜੂ ਬਾਲਾ ਇਸ ਹਲਕੇ ਦੇ ਸਾਂਸਦ ਚੁਣੀ ਗਈ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਅੰਜੂ ਬਾਲਾ [2]
2009 ਬਹੁਜਨ ਸਮਾਜ ਪਾਰਟੀ ਅਸ਼ੋਕ ਕੁਮਾਰ ਰਾਵਤ [3]
2004 ਬਹੁਜਨ ਸਮਾਜ ਪਾਰਟੀ ਅਸ਼ੋਕ ਕੁਮਾਰ ਰਾਵਤ [4]
1999 ਸਮਾਜਵਾਦੀ ਪਾਰਟੀ ਸੁਸ਼ੀਲਾ ਸਰੋਜ [5]
1998 ਬਹੁਜਨ ਸਮਾਜ ਪਾਰਟੀ ਰਾਮ ਸ਼ੰਕਰ ਭਾਰਗਵ [6]
1996 ਭਾਰਤੀ ਜਨਤਾ ਪਾਰਟੀ ਪਾਰਾਗੀ ਲਾਲ [7]
1991 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਲਾਲ ਰਾਹੀ [8]
1989 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਲਾਲ ਰਾਹੀ [9]
1984 ਭਾਰਤੀ ਰਾਸ਼ਟਰੀ ਕਾਂਗਰਸ ਸੰਕਟਾ ਪ੍ਰਸਾਦ [10]
1980 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਲਾਲ ਰਾਹੀ [11]
1977 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਲਾਲ ਰਾਹੀ [12]
1971 ਭਾਰਤੀ ਰਾਸ਼ਟਰੀ ਕਾਂਗਰਸ ਸੰਕਟਾ ਪ੍ਰਸਾਦ [13]
1967 ਭਾਰਤੀ ਰਾਸ਼ਟਰੀ ਕਾਂਗਰਸ ਸੰਕਟਾ ਪ੍ਰਸਾਦ [14]
1962 ਜਨ ਸੰਘ ਗੋਕਰਨ ਪ੍ਰਸਾਦ [15]

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Statistical Report On General Election, 2009, ਨਤੀਜੇ. ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf. 
  2. 2.0 2.1 (PDF)2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ. ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf. 
  3. (PDF)Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ. ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf. 
  4. (PDF)Statistical Report On General Election, 2004. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf. 
  5. (PDF)Statistical Report On General Election, 1999. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf. 
  6. (PDF)Statistical Report On General Election, 1998. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf. 
  7. (PDF)Statistical Report On General Election, 1996. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf. 
  8. (PDF)Statistical Report On General Election, 1991. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf. 
  9. (PDF)Statistical Report On General Election, 1989. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf. 
  10. (PDF)Statistical Report On General Election, 1984. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf. 
  11. (PDF)Statistical Report On General Election, 1980. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf. 
  12. (PDF)Statistical Report On General Election, 1977. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf. 
  13. (PDF)Statistical Report On General Election, 1971. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf. 
  14. (PDF)Statistical Report On General Election, 1967. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf. 
  15. (PDF)Statistical Report On General Election, 1962. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf. 


27°25′54″N 80°31′24″E / 27.431645°N 80.52347°E / 27.431645; 80.52347