ਮੁੱਖ ਪੰਨਾ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
(ਮੁੱਖ ਸਫ਼ਾ ਤੋਂ ਰੀਡਿਰੈਕਟ)
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
Wikipedia-logo.png
ਪੰਜਾਬੀ ਵਿਕੀਪੀਡੀਆ
‘ਤੇ ਜੀ ਆਇਆਂ ਨੂੰ!

ਇੱਕ ਅਜ਼ਾਦ ਗਿਆਨਕੋਸ਼, ਜੋ ਸਾਰਿਆਂ ਨੂੰ ਗਿਆਨਪਸਾਰੇ ਦਾ ਹੱਕ ਦਿੰਦਾ ਹੈ।
ਪੰਜਾਬੀ ਵਿੱਚ ੬,੪੪੨ ਲੇਖ ਹਨ।

੦-੯
ਸ਼੍ਰੇਣੀ
ਵਿਕੀਪੀਡੀਆ ਸਾਰੇ ਵਿਸ਼ੇ ’ਤੇ ਤਬਦੀਲੀ ਅਤੇ ਮੁੜ-ਵਰਤੋਂ ਯੋਗ ਜਾਣਕਾਰੀ ਲਈ ਇੱਕ ਅਜ਼ਾਦ ਗਿਆਨਕੋਸ਼ ਬਣਾਉਣ ਦੀ ਇੱਕ ਬਹੁ-ਭਾਸ਼ਾਈ ਯੋਜਨਾ ਹੈ। ਇਹ ਨਿਰਪੱਖ ਜਾਂ ਉਦਾਸੀਨ ਨਜ਼ਰੀਏ ਵਾਲੀ ਜਾਣਕਾਰੀ ਮੁਹੱਈਆ ਕਰਾਉਂਦਾ ਹੈ। ਸਭ ਤੋਂ ਪਹਿਲਾ ਅੰਗਰੇਜ਼ੀ ਵਿਕੀਪੀਡੀਆ ਜਨਵਰੀ 2001 ਵਿੱਚ ਸ਼ੁਰੂ ਕੀਤਾ ਗਿਆ ਸੀ।
ਜਾਣ-ਪਛਾਣ  ਮਦਦ  ਰਾਬਤਾ ਸਮਾਜ ਮੁੱਖ ਪੰਨਾ  ਸੱਥ  ਸ਼੍ਰੇਣੀਆਂ  ਸਵਾਲ ਪੁੱਛੋ


Bluebg.png

Cscr-featured with ring.svg
ਚੁਣਿਆ ਹੋਇਆ ਲੇਖ
Seal of Punjab.gif

ਪੰਜਾਬ ਉੱਤਰ-ਪੱਛਮੀ ਭਾਰਤ ਦਾ ਇਕ ਰਾਜ ਹੈ, ਜੋ ਵੱਡੇ ਪੰਜਾਬ ਖੇਤ‍ਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।

੧੯੪੭ ਦੀ ਭਾਰਤ-ਵੰਡ ਤੋਂ ਬਾਅਦ ਬਰਤਾਨਵੀ ਭਾਰਤ ਦੇ ਪੰਜਾਬ ਸੂਬੇ ਨੂੰ ਭਾਰਤ ਅਤੇ ਪਾਕਿਸਤਾਨ ਦਰਮਿਆਨ ਵੰਡ ਦਿੱਤਾ ਗਿਆ ਸੀ। ੧੯੬੬ ਵਿੱਚ ਭਾਰਤੀ ਪੰਜਾਬ ਦੀ ਮੁੜ ਵੰਡ ਹੋਈ ਅਤੇ ਨਤੀਜੇ ਵਜੋਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਹੋਂਦ ਵਿੱਚ ਆਏ ਅਤੇ ਪੰਜਾਬ ਦਾ ਮੌਜੂਦਾ ਰਾਜ ਬਣਿਆ। ਇਹ ਭਾਰਤ ਦਾ ਇਕੱਲਾ ਸੂਬਾ ਹੈ ਜਿੱਥੇ ਸਿੱਖ ਬਹੁਮਤ ਵਿੱਚ ਹਨ।

ਯੂਨਾਨੀ ਲੋਕ ਪੰਜਾਬ ਨੂੰ ਪੈਂਟਾਪੋਟਾਮਿਆ ਨਾਂ ਨਾਲ ਜਾਣਦੇ ਸਨ ਜੋ ਕਿ ਪੰਜ ਇਕੱਠੇ ਹੁੰਦੇ ਦਰਿਆਵਾਂ ਦਾ ਅੰਦਰੂਨੀ ਡੈਲਟਾ ਹੈ। ਪਾਰਸੀਆਂ ਦੇ ਪਵਿੱਤਰ ਗ੍ਰੰਥ ਅਵੈਸਟਾ ਵਿੱਚ ਪੰਜਾਬ ਖੇਤਰ ਨੂੰ ਪੁਰਾਤਨ ਹਪਤਾ ਹੇਂਦੂ ਜਾਂ ਸਪਤ-ਸਿੰਧੂ (ਸੱਤ ਦਰਿਆਵਾਂ ਦੀ ਧਰਤੀ) ਨਾਲ ਜੋੜਿਆ ਜਾਂਦਾ ਹੈ। ਬਰਤਾਨਵੀ ਲੋਕ ਇਸ ਨੂੰ "ਸਾਡਾ ਪ੍ਰਸ਼ੀਆ" ਕਹਿ ਕੇ ਬੁਲਾਉਂਦੇ ਸਨ। ਇਤਿਹਾਸਕ ਤੌਰ ਤੇ ਪੰਜਾਬ ਯੂਨਾਨੀਆਂ, ਮੱਧ ਏਸ਼ੀਆਈਆਂ, ਅਫ਼ਗਾਨੀਆਂ ਅਤੇ ਇਰਾਨੀਆਂ ਲਈ ਭਾਰਤੀ ਉਪ-ਮਹਾਂਦੀਪ ਦਾ ਪ੍ਰਵੇਸ਼-ਦੁਆਰ ਰਿਹਾ ਹੈ।

ਖੇਤੀਬਾੜੀ ਪੰਜਾਬ ਦਾ ਸਭ ਤੋਂ ਵੱਡਾ ਉਦਯੋਗ ਹੈ; ਇਹ ਭਾਰਤ ਦਾ ਸਭ ਤੋਂ ਵੱਡਾ ਕਣਕ ਉਤਪਾਦਕ ਹੈ। ਹੋਰ ਪ੍ਰਮੁੱਖ ਉਦਯੋਗ ਹਨ: ਵਿਗਿਆਨਕ ਸਾਜ਼ਾਂ, ਖੇਤੀਬਾੜੀ, ਖੇਡ ਅਤੇ ਬਿਜਲੀ ਸੰਬੰਧੀ ਮਾਲ, ਸਿਲਾਈ ਮਸ਼ੀਨਾਂ, ਮਸ਼ੀਨ ਸੰਦਾਂ, ਸਟਾਰਚ, ਸਾਈਕਲਾਂ, ਖਾਦਾਂ ਆਦਿ ਦਾ ਨਿਰਮਾਣ, ਵਿੱਤੀ ਰੁਜ਼ਗਾਰ, ਸੈਰ-ਸਪਾਟਾ ਅਤੇ ਦਿਉਦਾਰ ਦੇ ਤੇਲ ਅਤੇ ਖੰਡ ਦਾ ਉਤਪਾਦਨ। ਪੰਜਾਬ ਵਿੱਚ ਭਾਰਤ 'ਚੋਂ ਸਭ ਤੋਂ ਵੱਧ ਇਸਪਾਤ ਦੇ ਰਿੜ੍ਹਵੀਆਂ ਮਿੱਲਾਂ ਦੇ ਕਾਰਖਾਨੇ ਹਨ ਜੋ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਇਸਪਾਤ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਹਨ।

ਅਤੇ ਹੋਰ...

Bluebg.png

HSAktuell.svg
ਖ਼ਬਰਾਂ
  • ਚੀਨ ਵਿੱਚ ਆਇਆ 7.0 ਤੀਬਰਤਾ ਵਾਲਾ ਜ਼ਬਰਦਸਤ ਭੁਚਾਲ
  • ਅਮਰੀਕਾ ਦੇ ਟੈਕਸਾਸ ਸੂਬੇ ਵਿਚ ਸਥਿਤ ਖਾਦ ਦੇ ਕਾਰਖਾਨੇ ਵਿਚ 'ਪ੍ਰਮਾਣੂ ਬੰਬ' ਵਰਗਾ ਹੋਇਆ ਇਕ ਜ਼ੋਰਦਾਰ ਧਮਾਕਾ
  • ਮੁੱਕੇਬਾਜ਼ ਵਿਜੇਂਦਰ ਨੂੰ ਮਿਲੀ ਵੱਡੀ ਰਾਹਤ, ਡੋਪ ਟੈਸਟ ਨੈਗੇਟਿਵ ਪਾਇਆ ਗਿਆ
  • ਵਿਕੀਲੀਕਸ ਨੇ ਕੀਤਾ ਖ਼ੁਲਾਸਾ ਸਵੀਡਨ ਕੰਪਨੀ ਦੇ ਦਲਾਲ ਸਨ ਰਾਜੀਵ ਗਾਂਧੀ
  • ਭੌ-ਪ੍ਰਾਪਤੀ ਬਿੱਲ ਬਾਰੇ ਅੱਜ ਸਰਬ ਪਾਰਟੀ ਮੀਟਿੰਗ ਵਿਚ ਰੂਲਿੰਗ ਸਰਕਾਰ ਅਤੇ ਵਿਰੋਧੀ ਧਿਰ ਵਿਚ ਸਹਿਮਤੀ ਨਹੀਂ ਬਣੀ
  • ਸਿੱਖਿਆ ਵਿਭਾਗ ਅਨੁਸਾਰ ਪਹਿਲੀ ਅਪ੍ਰੈਲ ਤੋਂ ਪੰਜਾਬ ਵਿਚਲੇ 690 ਸਰਕਾਰੀ ਸਕੂਲ ਹੋ ਜਾਣਗੇ ਬੰਦ

Bluebg.png

HSVissteduatt.svg
ਕੀ ਤੁਸੀਂ ਜਾਣਦੇ ਹੋ?...

...ਕਿ ਹੁਘੇਸ ਏਚ-੪, ਸਭ ਤੋਂ ਵੱਡਾ ਹਵਾਈ ਜਹਾਜ ਸਿਰਫ਼ ਇੱਕ ਵਾਰ ਹੀ ਉੱਡਆ ਸੀ।
...ਕਿ ਜਮਾਈਕਾ ਵਿੱਚ ੧੨੦ ਨਦੀਆਂ ਹਨ।
...ਕਿ ਮਨੁੱਖੀ ਦਿਲ ਇੱਕ ਦਿਨ ਵਿੱਚ ੧,੦੦,੦੦੦ ਵਾਰ ਧੜਕਦਾ ਹੈ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ ੨੫੦ ਅਰਬ ਸੈੱਲ ਹੁੰਦੇ ਹਨ।

Bluebg.png

HSDagensdatum.svg
ਅੱਜ ਇਤਿਹਾਸ ਵਿੱਚ
ਦਸੰਬਰ 24: ਮੁਹਮੰਦ ਰਫ਼ੀ ਦਾ ਜਨਮ ਦਿਨ(1924),ਐਮ ਜੀ ਰਾਮਚੰਦਰਨ (ਤਾਮਿਲਨਾਡੂ ਦੇ ਸਾਬਕਾ ਮੁਖਮੰਤਰੀ ਦਾ ਦਿਹਾਂਤ ਦਿਨ (1987),ਅਨਿਲ ਕਪੂਰ ਦਾ ਜਨਮ ਦਿਨ(1959)

Bluebg.png

HSBild.svg
ਚੁਣਿਆ ਹੋਇਆ ਚਿੱਤਰ

1857 ਦੇ ਇੱਕ ਚਿੱਤਰ ਵਿੱਚ ਸਤਲੁਜ ਨਦੀ ਦਾ ਇੱਕ ਦ੍ਰਿਸ਼

Sutlej Valley from Rampur ca. 1857.jpg

Bluebg right.png
ਲੇਖ ਲੱਭੋ
Vista-xmag.png

ਇਤਿਹਾਸ
ਇਨਕਲਾਬ   ਤਾਰੀਖਾਂ   ਧਾਰਮਿਕ ਇਤਿਹਾਸ   ਪੁਰਾਤੱਤਵ ਵਿਗਿਆਨ   ਪੁਰਾਤਨ ਸੱਭਿਅਤਾਵਾਂ   ਯੁੱਧ

ਸੱਭਿਆਚਾਰ
ਅਦਾਕਾਰ  ਇਮਾਰਤਸਾਜ਼ੀ  ਨਾਚ  ਮਿਥਿਹਾਸ  ਫ਼ੈਸ਼ਨ  ਸੰਗ੍ਰਹਿਆਲੇ  ਸੰਗੀਤ  ਫ਼ਿਲਮਾਂ  ਭਾਸ਼ਾਵਾਂ  ਆਮੋਦ

ਸਮਾਜ
ਧੰਦਾ  ਆਰਥਿਕਤਾ  ਸਿਆਸਤ  ਲੀਲ੍ਹਾ  ਟਰਾਂਸਪੋਰਟ

ਕੁਦਰਤ
ਸੁਰੱਖਿਅਤ ਖੇਤਰ  ਜਾਨਵਰ  ਪੌਦੇ

ਤਕਨਾਲੋਜੀ
ਬਿਜਲਾਣੂ ਤਕਨਾਲੋਜੀ  ਸੂਚਨਾ ਤਕਨਾਲੋਜੀ  ਅਵਾਜ਼ ਤਕਨਾਲੋਜੀ  ਵਾਹਨ ਤਕਨਾਲੋਜੀ  ਇੰਟਰਨੈੱਟ

ਧਰਮ
ਸਿੱਖ  ਇਸਲਾਮ  ਹਿੰਦੂ ਧਰਮ  ਇਸਾਈ ਧਰਮ  ਯਹੂਦੀ ਧਰਮ  ਬੁੱਧ ਧਰਮ  ਜੈਨ ਧਰਮ  ਪਾਰਸੀ ਧਰਮ   ਬਹਾ'ਈ ਧਰਮ  ਮਿਥਿਹਾਸ  ਬਹਾਈ ਧਰਮ   ਸ਼ੈਤਾਨੀ ਧਰਮ

ਭਾਸ਼ਾ
ਭਾਸ਼ਾਈ ਪਰਵਾਰ  ਕੁਦਰਤੀ ਭਾਸ਼ਾਵਾਂ  ਬਨਾਉਟੀ ਭਾਸ਼ਾਵਾਂ

ਭੂਗੋਲ
ਏਸ਼ੀਆ  ਅਮਰੀਕਾ  ਯੂਰਪ  ਅਫ਼ਰੀਕਾ  ਅੰਟਾਰਕਟਿਕਾ  ਓਸ਼ੇਨੀਆ  ਰੇਗਿਸਤਾਨ  ਪਹਾੜ  ਮਹਾਂਸਾਗਰ  ਦਰਿਆ  ਝੀਲਾਂ  ਦੇਸ਼  ਟਾਪੂ  ਸ਼ਹਿਰ

ਵਿਗਿਆਨ
ਜੀਵ ਵਿਗਿਆਨ  ਰਸਾਇਣਕ ਵਿਗਿਆਨ  ਭੌਤਿਕ ਵਿਗਿਆਨ  ਮਨੋ-ਵਿਗਿਆਨ  ਸਮਾਜ  ਖਗੋਲ  ਗਣਿਤ ਸ਼ਾਸਤਰ

ਸਭ ਪੰਨੇ  ਸ਼੍ਰੇਣੀਆਂ ਮੁਤਾਬਕ  ਸ਼੍ਰੇਣੀ ਰੁੱਖ

Bluebg right.png
ਵਿਕੀਪੀਡੀਆ ਗਿਆਨਕੋਸ਼ ਭਾਸ਼ਾਵਾਂ:
Gnome-globe.svg


ਜਿਹਨਾਂ ਵਿੱਚ ੧,੦੦੦,੦੦੦ ਤੋਂ ਵੱਧ ਲੇਖ ਹਨ
DeutschEnglishFrançaisNederlands
ਜਿਹਨਾਂ ਵਿੱਚ ੭੫੦,੦੦੦ ਤੋਂ ਵੱਧ ਲੇਖ ਹਨ
EspañolItaliano日本語PolskiPortuguêsРусский
ਜਿਹਨਾਂ ਵਿੱਚ ੫੦੦,੦੦੦ ਤੋਂ ਵੱਧ ਲੇਖ ਹਨ
Svenska中文
ਜਿਹਨਾਂ ਵਿੱਚ ੨੫੦,੦੦੦ ਤੋਂ ਵੱਧ ਲੇਖ ਹਨ
CatalàČeskySuominorsk (bokmål)‬УкраїнськаTiếng Việt
ਜਿਹਨਾਂ ਵਿੱਚ ੧੦੦,੦੦੦ ਤੋਂ ਵੱਧ ਲੇਖ ਹਨ
العربيةБългарскиDanskEsperantoEestiEuskaraفارسیעבריתहिन्दीHrvatskiMagyarBahasa IndonesiaҚазақша한국어LietuviųBahasa MelayuRomânăSlovenčinaSlovenščinaСрпски / srpskiTürkçeVolapükWinaray
ਜਿਹਨਾਂ ਵਿੱਚ ੫੦,੦੦੦ ਤੋਂ ਵੱਧ ਲੇਖ ਹਨ
AzərbaycancaБеларускаябеларуская (тарашкевіца)‬ΕλληνικάGalegoKreyòl ayisyenქართულიLatinaМакедонскиनेपाल भाषाnorsk (nynorsk)‬OccitanPiemontèisArmãneashceSrpskohrvatski / српскохрватскиSimple Englishதமிழ்తెలుగుไทยTagalog

ਵਿਕਿਪੀਡਿਆ ਬੋਲੀਆਂ ਦੀ ਸੂਚੀ

Bluebg right.png
ਵਿਕੀਮੀਡੀਆ ਦੀਆਂ ਹੋਰ ਪਰਿਯੋਜਨਾਵਾਂ
Wikimedia-logo.svg
Commons-logo.svg ਕਾਮਨਜ਼
ਮੁਫ਼ਤਮੀਡੀਆ
Wiktionary small.svg ਵਿਕਸ਼ਨਰੀ
ਮੁਫ਼ਤ ਸ਼ਬਦਕੋਸ਼
Wikinews-logo-51px.png ਵਿਕੀਨਿਊਜ਼
ਮੁਫ਼ਤ ਖ਼ਬਰਾਂ
Wikisource-logo.svg ਵਿਕੀਸੋਰਸ
ਮੁਫ਼ਤ ਪੁਸਤਕਾਲਾ
Wikibooks-logo.svg ਵਿਕੀਬੁਕਸ
ਮੁਫ਼ਤ ਕਿਤਾਬਾਂ
Wikiquote-logo.svg ਵਿਕੀਕੁਓਟ
ਵਿਚਾਰ ਭੰਡਾਰ
Wikispecies-logo.svg ਵਿਕੀਸਪੀਸ਼ੀਜ਼
ਨਸਲਾਂ ਦੀ ਡਾਇਰੈਕਟਰੀ
Wikimedia Community Logo.svg ਮੀਟਾ-ਵਿਕੀ
ਪਰਿਯੋਜਨਾ ਤਾਲਮੇਲ