ਮੁੱਦਰਾ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਅਮਰੀਕਾ ਦਾ 20 ਡਾਲਰ ਦਾ ਨੋਟ

ਮੁੱਦਰਾ ਜਾਂ ਪੈਸਾ (ਅੰਗਰੇਜੀ: Money) ਉਹ ਜਿਨਸ (commodity) ਹੁੰਦੀ ਹੈ ਜਿਸਦੀ ਇੱਕੋ ਇੱਕ ਵਰਤੋਂ ਮੁੱਲ ਦਾ ਭੰਡਾਰ ਕਰਨ ਅਤੇ ਭੁਗਤਾਨ ਦੇ ਇੱਕ ਸਾਧਨ ਵਜੋਂ ਭੂਮਿਕਾ ਨਿਭਾਉਣੀ ਹੁੰਦੀ ਹੈ। ਕਹਿ ਲਉ ਪੈਸਾ ਇੱਕ ਜਿਨਸ ਹੁੰਦੀ ਹੈ, ਲੇਕਿਨ ਉਹ ਜਿਨਸ ਜਿਸ ਨੂੰ ਦੂਜੀਆਂ ਸਾਰੀਆਂ ਜਿਨਸਾਂ ਦੇ ਸੰਬੰਧ ਵਿੱਚ ਉਨ੍ਹਾਂ ਦੇ ਮੁੱਲਾਂ ਦੇ ਮਾਪ ਵਜੋਂ ਇੱਕ ਵਿਸ਼ੇਸ਼ ਭੂਮਿਕਾ ਲਈ ਚੁਣ ਲਿਆ ਗਿਆ ਹੈ।[੧]

ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png