ਮੈਕਸੀਕੋ (ਸਪੇਨੀ: México) ਉੱਤਰੀ ਅਮਰੀਕਾ ਦਾ ਇਕ ਦੇਸ਼ ਹੈ। ਇਸਦੇ ਉੱਤਰ ਵਿਚ ਅਮਰੀਕਾ, ਦੱਖਣ ਅਤੇ ਪੱਛਮ ਵਿਚ ਪ੍ਰਸ਼ਾਂਤ ਮਹਾਂਸਾਗਰ, ਦੱਖਣ-ਪੂਰਬ ਵਿਚ ਗੁਆਟੇਮਾਲਾ ਅਤੇ ਕੈਰੀਬੀਅਨ ਸਾਗਰ ਅਤੇ ਪੂਰਬ ਵਿਚ ਮੈਕਸੀਕੋ ਦੀ ਖਾੜੀ ਹੈ। ਇਹ ਤਕਰੀਬਨ ਦੋ ਮਿਲੀਅਨ ਵਰਗ ਕਿਲੋਮੀਟਰ ਦੇ ਇਲਾਕੇ ਵਿਚ ਫੈਲਿਆ ਹੋਇਆ ਹੈ ਅਤੇ 113 ਮਿਲੀਅਨ ਦੀ ਅਬਾਦੀ ਨਾਲ ਦੁਨੀਆਂ ਦਾ ਗਿਆਰਵਾਂ ਸਭ ਤੋਂ ਵੱਧ ਅਬਾਦੀ ਵਾਲਾ ਅਤੇ ਦੁਨੀਆਂ ਦਾ ਸਭ ਤੋਂ ਸਪੈਨਿਸ਼ ਬੋਲਦੀ ਅਬਾਦੀ ਵਾਲਾ ਦੇਸ਼ ਹੈ।[੧]
ਬਾਹਾਰੀ ਕੜੀਆਂ [ਸੋਧ]
 |
ਵਿਕੀਮੀਡੀਆ ਕਾਮਨਜ਼ ’ਤੇ ਮੈਕਸੀਕੋ ਨਾਲ ਸਬੰਧਤ ਮੀਡੀਆ ਹੈ। |
ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
- ↑ About Mexico. Embajada de Mexico en Estados Unidos (Mexican Embassy in the United States), Ministerio de Relaciones Exteriores (Ministry of Foreign Relations). Washington, D.C. Retrieved 21 June 2012.
|