ਮੈਟਰੋਪੋਲੀਟਨ ਏਰੀਆ ਨੈੱਟਵਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਮੈਟਰੋਪੋਲੀਟਨ ਏਰੀਆ ਨੈੱਟਵਰਕ ਜਾ ਫਿਰ (MAN) ਕਿਸੇ ਵੱਡੇ ਖੇਤਰ ਵਿੱਚ ਫੈਲਿਆ ਹੋਇਆ ਕੰਪਿਊਟਰ ਨੈੱਟਵਰਕ ਹੁੰਦਾ ਹੈ। ਆਮ ਤੌਰ ਤੇ ਇਹ ਨੈੱਟਵਰਕ ਕਿਸੇ ਸੰਸਥਾ ਦੁਆਰਾ ਚਲਾਇਆ ਜਾਂਦਾ ਹੈ ਤੇ ਦੂਸਰੀਆਂ ਸੰਸਥਾਵਾਂ ਵੱਲੋਂ ਵਰਤਿਆ ਜਾਂਦਾ ਹੈ। ਇਸ ਵਿੱਚ ਬਹੁਤ ਸਾਰੇ ਲੋਕਲ ਏਰੀਆ ਨੈੱਟਵਰਕ (LAN) ਜੁੜੇ ਹੁੰਦੇ ਹਨ।