ਮੈਟੋਨਮੀ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਮੈਟੋਨਮੀ (ਅੰ: Metonymy ਅੰਗਰੇਜ਼ੀ ਉਚਾਰਨ: /mɨˈtɒnɨmi/ mi-TONN-ə-mee)[੧]) ਇੱਕ ਭਾਸ਼ਾਈ ਜੁਗਤੀ ਹੈ ਜਿਸ ਵਿੱਚ ਕਿਸੇ ਵਸਤੂ ਜਾਂ ਸੰਕਲਪ ਨੂੰ ਉਸਦੇ ਆਪਣੇ ਨਾਮ ਨਾਲ ਪੁਕਾਰਨ ਦੀ ਬਜਾਏ ਉਸ ਵਸਤੂ ਜਾਂ ਸੰਕਲਪ ਨਾਲ ਕਰੀਬ ਤੋਂ ਜੁੜੇ ਕਿਸੇ ਅੰਗ ਜਾਂ ਵਸਤੂ/ਵਰਤਾਰੇ ਦੇ ਨਾਮ ਨਾਲ ਪੁਕਾਰਿਆ ਜਾਂਦਾ ਹੈ।
ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
|
| ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |