ਮੌਤ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਮੌਤ ਦਾ ਭਾਵ ਕਿਸੇ ਜੀਵ ਦੀਆਂ ਉਨ੍ਹਾਂ ਸਾਰੀਆਂ ਜੈਵਿਕ-ਪ੍ਰਕਿਰਿਆਵਾਂ ਦਾ ਅੰਤ ਹੈ ਜਿਨ੍ਹਾਂ ਦੇ ਅਧਾਰ ਤੇ ਉਸਦੇ ਬੁਨਿਆਦੀ ਅੰਗ ਕੰਮ ਕਰਦੇ ਹਨ। ਆਮ ਤੌਰ ਉੱਤੇ ਮੌਤ ਦੇ ਕਾਰਨ ਹੁੰਦੇ ਹਨ:- ਜੈਵਿਕ ਉਮਰ ਵਧਣ (ਬੁਢੇਪਾ), ਸ਼ਿਕਾਰ ਹੋ ਜਾਣਾ, ਕੁਪੋਸ਼ਣ, ਰੋਗ, ਆਤਮਹੱਤਿਆ, ਹੱਤਿਆ ਅਤੇ ਦੁਰਘਟਨਾਵਾਂ ਜਾਂ ਸਦਮਾ ਜਿਸਦਾ ਪਰਿਣਾਮ ਅੰਤ ਕਰ ਦੇਣ ਵਾਲੀ ਚੋਟ ਹੋਵੇ।[੧] ਜੀਵਾਂ ਦੇ ਸਰੀਰ ਮੌਤ ਦੇ ਬਾਅਦ ਜਲਦੀ ਹੀ ਗਲਣ ਲੱਗ ਪੈਂਦੇ ਹਨ।
ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
|
| ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |