ਮੌੜ ਚੜ੍ਹਤ ਸਿੰਘ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਮੌੜ ਚੜ੍ਹਤ ਸਿੰਘ
ਸਮਾਂ ਖੇਤਰਯੂਟੀਸੀ+5:30
ਵਾਹਨ ਰਜਿਸਟ੍ਰੇਸ਼ਨPB 03, PB 40

ਮੌੜ ਚੜਤ ਸਿੰਘ, ਪੰਜਾਬ ਵਿੱਚ ਬਠਿੰਡੇ ਜ਼ਿਲ੍ਹੇ ਦਾ ਇੱਕ ਪਿੰਡ ਹੈ। ਇਹ ਤਹਿਸੀਲ ਮੌੜ ਦੇ ਅਧੀਨ ਆਉਂਦਾ ਹੈ।[1][2] ਇਹ ਮੌੜ ਮੰਡੀ ਸ਼ਹਿਰ ਤੋਂ 2 ਕਿਲੋਮੀਟਰ ਦੀ ਦੂਰੀ 'ਤੇ ਹੈ। ਇਹ ਇਕ ਛੋਟਾ ਜਿਹਾ ਪਿੰਡ ਹੈ, ਜਿਸ ਵਿਚ ਇਕ ਗੁਰਦੁਆਰਾ ਅਤੇ ਇਕ ਡੇਰਾ ਹੈ।

ਹਵਾਲੇ[ਸੋਧੋ]

  1. "ਬਲਾਕ ਅਨੁਸਾਰ ਪਿੰਡਾਂ ਦੀ ਸੂਚੀ". ਪੰਜਾਬ ਰਾਜ ਪਲਾਨਿੰਗ ਬੋਰਡ. Retrieved 4 ਅਗਸਤ 2013.
  2. Villages in Bathinda District, Punjab state