ਯਹੂਦੀ ਧਰਮ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਯਹੂਦੀ ਧਰਮ ਇਜ਼ਰਾਈਲ ਅਤੇ ਹਿਬਰੂਭਾਸ਼ੀਆਂ ਦਾ ਰਾਜਧਰਮ ਹੈ ਅਤੇ ਇਸਦਾ ਪਵਿਤਰ ਗਰੰਥ ਇਬਰਿਊ ਬਾਈਬਲ ਜਿਸਨੂੰ ਤਨਖ ਬਾਈਬਲ ਵੀ ਕਹਿੰਦੇ ਹਨ ਉਸਦਾ ਪ੍ਰਾਚੀਨ ਭਾਗ ਮੰਨਿਆ ਜਾਂਦਾ ਹੈ। ਧਾਰਮਿਕ ਪੈਗੰਬਰੀ ਮਾਨਤਾ ਮੰਨਣ ਵਾਲੇ ਧਰਮ ਇਸਲਾਮ ਅਤੇ ਈਸਾਈ ਧਰਮ ਦਾ ਆਧਾਰ ਇਸ ਪਰੰਪਰਾ ਅਤੇ ਵਿਚਾਰਧਾਰਾ ਨੂੰ ਮੰਨਿਆ ਜਾਂਦਾ ਹੈ। ਇਸ ਧਰਮ ਵਿੱਚ ਇੱਕ ਈਸ਼ਵਰਵਾਦ ਅਤੇ ਰੱਬ ਦੇ ਦੂਤ ਯਾਨੀ ਪਿਆਮਬਰ ਦੀ ਮਾਨਤਾ ਪ੍ਰਧਾਨ ਹੈ। ਆਪਣੇ ਲਿਖਤੀ ਇਤਹਾਸ ਪੱਖੋਂ ਇਹ ਘੱਟੋ ਘੱਟ ੩੦੦੦ ਸਾਲ ਪੁਰਾਣਾ ਮੰਨਿਆ ਜਾਂਦਾ ਹੈ।
| ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |