ਯੋਹਾਨ ਵੁਲਫਗੈਂਗ ਵਾਨ ਗੇਟੇ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
| 'ਯੋਹਾਨ ਵੁਲਫਗੈਂਗ ਵਾਨ ਗੇਟੇ' |
|
| ਜਨਮ: | 28 ਅਗਸਤ 1749 |
|---|---|
| ਮੌਤ: | 22 ਮਾਰਚ 1832 ਵੇਮਰ |
| ਕਾਰਜ_ਖੇਤਰ: | ਸਾਹਿਤ ਰਚਨਾ: ਲੇਖਕ, ਕਲਾਕਾਰ ਅਤੇ ਸਿਆਸਤਦਾਨ |
| ਰਾਸ਼ਟਰੀਅਤਾ: | ਜਰਮਨ |
| ਭਾਸ਼ਾ: | ਜਰਮਨ |
| ਵਿਧਾ: | ਲੇਖਕ, ਕਲਾਕਾਰ ਅਤੇ ਸਿਆਸਤਦਾਨ |
| ਸਾਹਿਤਕ ਲਹਿਰ: | ਵੇਮਰ ਕਲਾਸਿਸਿਜਮ |
| ਦਸਤਖਤ: | |
ਯੋਹਾਨ ਵੁਲਫਗੈਂਗ ਵਾਨ ਗੇਟੇ (28 ਅਗਸਤ 1749 – 22 ਮਾਰਚ 1832) ਇੱਕ ਜਰਮਨ ਲੇਖਕ, ਕਲਾਕਾਰ ਅਤੇ ਸਿਆਸਤਦਾਨ ਸੀ। ਉਨ੍ਹਾਂ ਨੇ ਕਵਿਤਾ, ਡਰਾਮਾ, ਧਰਮ, ਮਨੁੱਖਤਾ ਅਤੇ ਵਿਗਿਆਨ ਵਰਗੇ ਵਿਵਿਧ ਖੇਤਰਾਂ ਵਿੱਚ ਕਾਰਜ ਕੀਤਾ। ਉਨ੍ਹਾਂ ਦਾ ਲਿਖਿਆ ਡਰਾਮਾ ਫਾਉਸਟ (Faust) ਸੰਸਾਰ ਸਾਹਿਤ ਵਿੱਚ ਉੱਚ ਸਥਾਨ ਰੱਖਦਾ ਹੈ। ਗੇਟੇ ਦੀਆਂ ਦੂਜੀਆਂ ਰਚਨਾਵਾਂ ਵਿੱਚ 'ਸਾਰੋ ਆਫ ਯੰਗ ਵਰਦਰ' ਸ਼ਾਮਿਲ ਹਨ। ਗੇਟੇ ਜਰਮਨੀ ਦੀਆਂ ਸਭ ਤੋਂ ਮਹਾਨ ਸਾਹਿਤਕ ਹਸਤੀਆਂ ਵਿੱਚੋਂ ਇੱਕ ਮੰਨੇ ਜਾਂਦੇ ਹਨ, ਜਿਨ੍ਹਾਂ ਨੇ ਅਠਾਰਹਵੀਂ ਅਤੇ ਉਂਨੀਵੀਂ ਸਦੀ ਵਿੱਚ ਵੇਮਰ ਕਲਾਸਿਸਿਜਮ (Weimar Classicism) ਨਾਮ ਨਾਲ ਪ੍ਰਸਿੱਧ ਅੰਦੋਲਨ ਦੀ ਸ਼ੁਰੁਆਤ ਕੀਤੀ। ਵੇਮਰ ਅੰਦੋਲਨ ਬੋਧ, ਸੰਵੇਦਨਾ ਅਤੇ ਰੋਮਾਂਸਵਾਦ ਦਾ ਰਲਿਆ-ਮਿਲਿਆ ਰੂਪ ਹੈ।
{{{1}}}