ਰਾਵੀ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
|
|
ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲੀ ਲਿਖਤ ਹਟਾਉਣਯੋਗ ਹੈ। |
ਰਾਵੀ ਹਿਮਾਲਿਆ ਦੇ ਨੇੜੇ ਰੋਹਤਾਂਗ ਦਰ੍ਹੇ ਵਿੱਚੋਂ ਨਿਕਲਦੀ ਹੈ। ਇਹ ਪੰਜਾਬ ਦੇ ਪੱਧਰੇ ਮੈਦਾਨਾਂ ਵਿੱਚ ਮਾਧੋਪੁਰ ਦੇ ਨੇੜਿਓ ਸ਼ਾਮਲ ਹੁੰਦੀ ਹੈ। ਇਹ ਪੰਜਾਬ ਦੇ ਉਹਨਾਂ ਪੰਜ ਦਰਿਆਵਾਂ ਵਿੱਚੋਂ ਇੱਕ ਹੈ, ਜੋ ਕਿ punj/ਪੰਜ/پنج (five) ab/ ਪਾਣੀ/آب (rivers)। ਰਾਵੀ ਨੂੰ ਭਾਰਤੀ ਵੈਦਿਕ ਸੱਭਿਅਤਾ ਦੌਰਾਨ ਪਰੁਸ਼ਨੀ ਜਾਂ ਇਰਵਤੀ ਦੇ ਨਾਂ ਨਾਲ ਜਾਣਿਆ ਜਾਦਾ ਸੀ। ਇਹ ਪਾਕਿਸਤਾਨ ਵਿੱਚ ਦਾਖਲ ਹੋਣ ਤੋਂ ਪਹਿਲਾਂ ਭਾਰਤ-ਪਾਕਿ ਸਰਹੱਦ ਨਾਲ ਨਾਲ ਵਗਦਾ ਹੈ ਅਤੇ ਚਨਾਬ ਵਿੱਚ ਮਿਲ ਜਾਦਾ ਹੈ। ਇਸ ਦੀ ਕੁੱਲ ਲੰਬਾਈ 720 ਕਿਲੋਮੀਟਰ ਹੈ। ਭਾਰਤ ਅਤੇ ਪਾਕਿਸਤਾਨ ਦੇ ਇਕਰਾਰਨਾਮੇ ਮੁਤਾਬਕ ਰਾਵੀ ਦਾ ਪਾਣੀ ਭਾਰਤ ਨੂੰ ਦਿੱਤਾ ਗਿਆ ਹੈ।
{{{1}}}
|
|||||