ਰੋਮਾਂਸਵਾਦ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਰੋਮਾਂਸਵਾਦ ਇੱਕ ਕਲਾਤਮਿਕ, ਸਾਹਿਤਕ ਅਤੇ ਬੌਧਿਕ ਅੰਦੋਲਨ ਹੈ ਜੋ 18ਵੀਂ ਸਦੀ ਦੇ ਪਿਛਲੇ ਅੱਧ ਵਿੱਚ ਯੂਰਪ ਵਿੱਚ ਸ਼ੁਰੂ ਹੋਇਆ ਅਤੇ ਉਦਯੋਗਕ ਕ੍ਰਾਂਤੀ ਦੀ ਪ੍ਰਤੀਕਿਰਆ ਦੇ ਰੂਪ ਵਿੱਚ ਕਿਤੇ ਵਧੇਰੇ ਤਾਕਤ ਫੜ ਗਿਆ ਅਤੇ 19ਵੀਂ ਸਦੀ ਦੇ ਪਹਿਲੇ ਅੱਧ (ਲਗਪਗ 1800 ਤੋਂ 1840) ਦੇ ਸਮੇਂ ਦੌਰਾਨ ਬਹੁਤੇ ਖੇਤਰਾਂ ਵਿੱਚ ਆਪਣੀ ਸਿਖਰ ਉੱਤੇ ਸੀ।

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png