ਲਘੂ ਫ਼ਿਲਮ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਲਘੂ ਫ਼ਿਲਮ ਆਮ ਫ਼ਿਲਮਾਂ ਨਾਲੋਂ ਛੋਟੀ ਹੁੰਦੀ ਹੈ। ਆਮ ਕਰਕੇ ਇਹ ੧੦ ਮਿੰਟਾਂ ਤੋਂ ੧ ਘੰਟੇ ਦੀ ਹੁੰਦੀ ਹੈ। ਉੱਤਰੀ ਅਮਰੀਕਾ ਵਿੱਚ ਲਘੂ ਫਿਲਮ ਦਾ ਸਮਾਂ 20 ਤੋਂ 40 ਮਿੰਟ ਲੰਮਾ ਸਮਝਿਆ ਜਾਂਦਾ ਹੈ ਜਦੋਂ ਕਿ ਯੂਰਪ , ਲਾਤੀਨੀ ਅਮਰੀਕਾ ਅਤੇ ਆਸਟਰੇਲੀਆ ਵਿੱਚ ਲਘੂ ਫਿਲਮ ਇਸ ਤੋਂ ਕਾਫ਼ੀ ਛੋਟੀ ਹੋ ਸਕਦੀ ਹੈ । ਉਦਾਹਰਣ ਲਈ ਨਿਊਜ਼ੀਲੈਂਡ ਵਿੱਚ 1 ਮਿੰਟ ਤੋਂ ਜਿਆਦਾ ਅਤੇ 15 ਮਿੰਟ ਤੋਂ ਘੱਟ ਸਮੇਂ ਵਾਲੀ ਫਿਲਮ ਨੂੰ ਲਘੂ ਫਿਲਮ ਪਰਿਭਾਸ਼ਿਤ ਕੀਤਾ ਜਾਂਦਾ ਹੈ ।

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png