ਲੋਕਰਾਜ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਲੋਕਤੰਤਰ ਤੋਂ ਰੀਡਿਰੈਕਟ)
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਲੋਕਤੰਤਰ ਜਾਂ ਜਮਹੂਰੀਅਤ (ਸ਼ਬਦੀ ਅਰਥ ਲੋਕਾਂ ਦਾ ਰਾਜ) ਸਰਕਾਰ ਦਾ ਰੂਪ ਹੈ, ਜਿਸ ਦੇ ਤਹਿਤ ਸਾਰੇ ਯੋਗ ਨਾਗਰਿਕ ਸਿੱਧੇ ਜਾਂ ਅਸਿੱਧੇ ਤੌਰ ਤੇ ਚੁਣੇ ਨੁਮਾਇੰਦਿਆਂ ਰਾਹੀਂ ਕਾਨੂੰਨ ਦੇ ਪ੍ਰਸਤਾਵ, ਵਿਕਾਸ, ਅਤੇ ਸਿਰਜਣਾ ਵਿਚ ਬਰਾਬਰ ਹਿੱਸਾ ਲੈਂਦੇ ਹੋਣ।

ਵਿਸ਼ੇਸ਼ਤਾਈਆਂ[ਸੋਧੋ]

ਲੋਕਤੰਤਰ ਨੂੰ ਪ੍ਰਭਾਸ਼ਿਤ ਕਰਨ ਸੰਬੰਧੀ ਕੋਈ ਸਹਿਮਤੀ ਨਹੀਂ ਮਿਲਦੀ, ਪਰ ਕਾਨੂੰਨੀ ਬਰਾਬਰੀ, ਆਜ਼ਾਦੀ ਅਤੇ ਕਾਨੂੰਨ ਦਾ ਰਾਜ ਦੀ ਪੁਰਾਣੇ ਜ਼ਮਾਨੇ ਤੋਂ ਇਸਦੇ ਮਹੱਤਵਪੂਰਨ ਲਛਣਾਂ ਦੇ ਤੌਰ ਤੇ ਪਛਾਣ ਕੀਤੀ ਜਾਂਦੀ ਹੈ।[੧][੨]

ਹਵਾਲੇ[ਸੋਧੋ]