ਲੋਹੀਆਂ ਵਿਧਾਨਸਭਾ ਚੋਣ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਲੋਹੀਆਂ ਵਿਧਾਨ ਸਭਾ ਚੋਣ ਹਲਕਾ
ਪੰਜਾਬ ਵਿਧਾਨ ਸਭਾ ਦਾ
ਸਾਬਕਾ ਵਿਧਾਨ ਸਭਾ
ਜ਼ਿਲ੍ਹਾਜਲੰਧਰ
ਖੇਤਰਦੁਆਬਾ
ਵੋਟਰ1,72,431[1][dated info]
ਸਾਬਕਾ ਵਿਧਾਨ ਸਭਾ
ਬਣਨ ਦਾ ਸਮਾਂ1977
ਭੰਗ ਕੀਤਾ2012
ਮੈਂਬਰਾਂ ਦੀ ਗਿਣਤੀਇੱਕ
ਨਵਾਂ ਨਾਮਸ਼ਾਹਕੋਟ ਵਿਧਾਨ ਸਭਾ ਹਲਕਾ
---

ਲੋਹੀਆਂ ਪੰਜਾਬ ਦੀਆਂ 117 ਵਿਧਾਨਸਭਾ ਹਲਕਿਆ ਵਿੱਚੋਂ 34 ਨੰਬਰ ਚੌਣ ਹਲਕਾ ਸੀ।[2]

ਇਹ ਹਲਕਾ ਜਲੰਧਰ ਜ਼ਿਲ੍ਹੇ ਵਿੱਚ ਆਉਂਦਾ ਸੀ।

ਵਿਧਾਇਕ ਸੂਚੀ[ਸੋਧੋ]

ਚੌਣ ਵਿਧਾਇਕ[3] ਪਾਰਟੀ ਕੁੱਲ ਵੋਟਾਂ
2007 ਅਜੀਤ ਸਿੰਘ ਕੋਹਾੜ ਸ਼੍ਰੋਮਣੀ ਅਕਾਲੀ ਦਲ 59642
2002 ਅਜੀਤ ਸਿੰਘ ਕੋਹਾੜ ਸ਼੍ਰੋਮਣੀ ਅਕਾਲੀ ਦਲ 48787
1997 ਅਜੀਤ ਸਿੰਘ ਕੋਹਾੜ ਸ਼੍ਰੋਮਣੀ ਅਕਾਲੀ ਦਲ 59341
1992 ਬ੍ਰਿਜ ਭੁਪਿੰਦਰ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 16036
1985 ਬਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ 36479
1980 ਬਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ 40577
1977 ਬਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ 32694

ਇਹ ਵੀ ਦੇਖੋ[ਸੋਧੋ]

ਹਵਾਲੇ[ਸੋਧੋ]

  1. Chief Electoral Officer - Punjab. "Electors and Polling Stations - VS 2017" (PDF). Retrieved 24 June 2021.
  2. Chief Electoral Officer - Punjab (19 June 2006). "List of Parliamentary Constituencies and Assembly Constituencies in the State of Punjab as determined by the delimitation of Parliamentary and Assembly Constituency notification dated 19th June, 2006". Retrieved 24 June 2021.
  3. "ਲੋਹੀਆਂ ਵਿਧਾਨਸਭਾ ਚੋਣ ਹਲਕਾ ਨਤੀਜੇ".