ਵਰਤੋਂਕਾਰ ਗੱਲ-ਬਾਤ:84j1nd3r

ਪੰਨਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਮਰਥਿਤ ਨਹੀਂ ਹੈ।
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਜੀ ਆਇਆਂ ਨੂੰ 84j1nd3r ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 03:01, 17 ਫ਼ਰਵਰੀ 2020 (UTC)[ਜਵਾਬ]

ਵੱਖ-ਵੱਖ ਲੇਖਾਂ ਤੇ ਸੋਧ ਕਰਨ ਬਾਰੇ[ਸੋਧੋ]

84j1nd3r ਜੀ, ਪੰਜਾਬੀ ਵਿਕੀਪੀਡੀਆ ਤੇ ਤੁਹਾਡਾ ਸਵਾਗਤ ਹੈ। ਵਿਕੀਪੀਡੀਆ ਤੇ ਕੰਮ ਕਰਨ ਦਾ ਇੱਕ ਖਾਸ ਤਰੀਕਾ ਹੁੰਦਾ ਹੈ ਜਿਸ ਨੂੰ ਵੱਖ-ਵੱਖ ਲੇਖਾਂ ਤੇ ਸੋਧ ਕਰਕੇ ਸਿੱਖਿਆ ਜਾ ਸਕਦਾ ਹੈ। ਉਮੀਦ ਹੈ ਕਿ ਤੁਸੀਂ ਭਵਿੱਖ ਵਿੱਚ ਇਸ ਤਰੀਕੇ ਨਾਲ ਵਧੀਆ ਕੰਮ ਕਰ ਸਕੋਗੇ। ਕਿਸੇ ਵੀ ਮਦਦ ਲਈ ਇਥੇ ਲਿਖ ਸਕਦੇ ਹੋ। Mulkh Singh (ਗੱਲ-ਬਾਤ) 05:40, 21 ਫ਼ਰਵਰੀ 2020 (UTC)[ਜਵਾਬ]