ਵਰਤੋਂਕਾਰ ਗੱਲ-ਬਾਤ:Bhupinder Khokhar

ਪੰਨਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਮਰਥਿਤ ਨਹੀਂ ਹੈ।
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਜੀ ਆਇਆਂ ਨੂੰ Bhupinder Khokhar ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

Satdeep Gill (ਗੱਲ-ਬਾਤ) ੧੪:੨੮, ੨੮ ਜਨਵਰੀ ੨੦੧੫ (UTC)

ਐਂਟਰੀਆਂ ਬਣਾਉਣ ਸਬੰਧੀ[ਸੋਧੋ]

ਸਾਡੀ ਜਾਣਕਾਰੀ ਵਿੱਚ ਆਇਆ ਹੈ ਕਿ ਤੁਸੀਂ ਪੈਸੇ ਲੈਕੇ ਵਿਕੀਪੀਡੀਆ ਉੱਤੇ ਲੇਖ ਬਣਾ ਰਹੇ ਹੋ। ਇਹ ਕੰਮ ਵਿਕੀਪੀਡੀਆ ਦੀ ਪਾਲਿਸੀ ਦੇ ਉਲਟ ਹੈ। ਤੁਹਾਡੇ ਇਸ ਕੰਮ ਉੱਤੇ ਚਰਚਾ ਕੀਤੀ ਜਾ ਰਹੀ ਹੈ। ਜੇਕਰ ਤੁਸੀਂ ਕੁਝ ਕਹਿਣਾ ਚਾਹੁੰਦੇ ਹੋ ਤਾਂ ਇੱਥੇ ਹੀ ਕਹਿ ਸਕਦੇ ਹੋ।--Satdeep Gill (ਗੱਲ-ਬਾਤ) ੧੮:੦੩, ੯ ਨਵੰਬਰ ੨੦੧੫ (UTC)

ਚਰਚਾ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਤੁਹਾਨੂੰ ਆਪਣੇ ਵਰਤੋਂਕਾਰ ਸਫ਼ੇ ਉੱਤੇ ਇਹ ਜਾਣਕਾਰੀ ਦੇਣੀ ਪਵੇਗੀ ਕਿ ਤੁਸੀਂ ਕਿਹੜੇ ਲੇਖਾਂ ਉੱਤੇ ਪੈਸੇ ਲੈਕੇ ਕੰਮ ਕੀਤਾ ਹੈ।--Satdeep Gill (ਗੱਲ-ਬਾਤ) ੧੮:੧੯, ੯ ਨਵੰਬਰ ੨੦੧੫ (UTC)