ਵਲਟੋਹਾ ਵਿਧਾਨਸਭਾ ਚੋਣ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਵਲਟੋਹਾ ਵਿਧਾਨ ਸਭਾ ਚੋਣ ਹਲਕਾ
ਪੰਜਾਬ ਵਿਧਾਨ ਸਭਾ ਦਾ
ਸਾਬਕਾ ਵਿਧਾਨ ਸਭਾ
ਜ਼ਿਲ੍ਹਾਗੁਰਦਾਸਪੁਰ
ਖੇਤਰਮਾਝਾ
ਵੋਟਰ1,72,431[1][dated info]
ਸਾਬਕਾ ਵਿਧਾਨ ਸਭਾ
ਬਣਨ ਦਾ ਸਮਾਂ1977
ਭੰਗ ਕੀਤਾ2012
ਮੈਂਬਰਾਂ ਦੀ ਗਿਣਤੀਇੱਕ
---

ਵਲਟੋਹਾ ਵਿਧਾਨ ਸਭਾ ਹਲਕਾ ਪੰਜਾਬ ਦੀਆਂ 117 ਵਿਧਾਨਸਭਾ ਹਲਕਿਆਂ ਵਿੱਚੋਂ 27 ਨੰਬਰ ਚੌਣ ਹਲਕਾ ਸੀ।[2]

ਇਹ ਹਲਕਾ ਤਰਨ ਤਾਰਨ ਜ਼ਿਲ੍ਹੇ ਵਿੱਚ ਆਉਂਦਾ ਸੀ।

ਵਿਧਾਇਕ ਸੂਚੀ[ਸੋਧੋ]

ਚੌਣ ਵਿਧਾਇਕ[3] ਪਾਰਟੀ ਕੁੱਲ ਵੋਟਾਂ
2007 ਵਿਰਸਾ ਸਿੰਘ ਸ਼੍ਰੋਮਣੀ ਅਕਾਲੀ ਦਲ 52085
2002 ਗੁਰਚੇਤ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 39064
1997 ਜਗੀਰ ਸਿੰਘ ਸ਼੍ਰੋਮਣੀ ਅਕਾਲੀ ਦਲ 37733
1992 ਗੁਰਚੇਤ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ 20048
1985 ਮੇਜਰ ਸਿੰਘ ਸ਼੍ਰੋਮਣੀ ਅਕਾਲੀ ਦਲ 23822
1980 ਮੇਜਰ ਸਿੰਘ ਸ਼੍ਰੋਮਣੀ ਅਕਾਲੀ ਦਲ 28020
1977 ਜਗੀਰ ਸਿੰਘ ਸ਼੍ਰੋਮਣੀ ਅਕਾਲੀ ਦਲ 20656
1972 ਅਰਜਨ ਸਿੰਘ ਸੀਪੀਆਈ 23748

ਇਹ ਵੀ ਦੇਖੋ[ਸੋਧੋ]

ਨੌਸ਼ਹਿਰਾ ਪੰਨੂਆਂ ਵਿਧਾਨਸਭਾ ਚੋਣ ਹਲਕਾ

ਹਵਾਲੇ[ਸੋਧੋ]

  1. Chief Electoral Officer - Punjab. "Electors and Polling Stations - VS 2017" (PDF). Retrieved 24 June 2021.
  2. Chief Electoral Officer - Punjab (19 June 2006). "List of Parliamentary Constituencies and Assembly Constituencies in the State of Punjab as determined by the delimitation of Parliamentary and Assembly Constituency notification dated 19th June, 2006". Retrieved 24 June 2021.
  3. "ਵਲਟੋਹਾ ਵਿਧਾਨਸਭਾ ਚੋਣ ਹਲਕਾ ਨਤੀਜੇ".