ਵਾਕੰਸ਼
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਆਮ ਬੋਲ-ਚਾਲ ਦੀ ਭਾਸ਼ਾ ਵਿੱਚ, ਵਾਕੰਸ਼ ਸ਼ਬਦਾਂ ਦੇ ਸਮੂਹ ਨੂੰ ਕਿਹਾ ਜਾ ਸਕਦਾ ਹੈ। ਭਾਸ਼ਾ ਵਿਗਿਆਨ ਵਿੱਚ, ਵਾਕੰਸ਼ ਸ਼ਬਦਾਂ ਦਾ ਉਹ ਸਮੂਹ (ਕਦੇ ਕਦੇ ਇੱਕ ਸ਼ਬਦ) ਜੋ ਇੱਕ ਵਾਕ ਦੀ ਵਾਕ-ਰਚਨਾ ਵਿੱਚ ਇੱਕ ਇਕਾਈ ਵਜੋਂ ਕਾਰਜ ਕਰੇ। [੧]
ਹਵਾਲੇ [ਸੋਧ]
- ↑ ਪੰਜਾਬੀ ਭਾਸ਼ਾ ਵਿਆਕਰਨ - ਭਾਗ III. ਪੰਜਾਬੀ ਭਾਸ਼ਾ ਅਕਾਦਮੀ, 11.
{{{1}}}