ਵੈਟੀਕਨ ਸ਼ਹਿਰ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
'ਵੈਟੀਕਨ ਸ਼ਹਿਰ ਦਾ ਝੰਡਾ
'ਵੈਟੀਕਨ ਸ਼ਹਿਰ ਦਾ ਨਿਸ਼ਾਨ

ਵੈਟੀਕਨ ਸ਼ਹਿਰ (en: Vatican City, ਇਤਾਲਵੀ: Stato della Città del Vaticano, ਲਾਤੀਨੀ: Status Civitatis Vaticanae)[੧] ਯੂਰਪ ਮਹਾਂਦੀਪ ਵਿੱਚ ਸਥਿਤ ਇੱਕ ਦੇਸ਼ ਹੈ। ਇਹ ਦੁਨੀਆਂ ਦਾ ਸਭ ਤੋਂ ਛੋਟਾ ਦੇਸ਼ ਹੈ ਅਤੇ ਇਟਲੀ ਦੇ ਸ਼ਹਿਰ ਰੋਮ ਦੇ ਅੰਦਰ ਸਥਿਤ ਹੈ। ਇਸਦੀ ਰਾਜਭਾਸ਼ਾ ਲਾਤੀਨੀ ਹੈ। ਈਸਾਈ ਧਰਮ ਦੀ ਪ੍ਰਮੁੱਖ ਸੰਪਰਦਾ ਰੋਮਨ ਕੈਥੋਲਿਕ ਗਿਰਜਾ ਘਰ ਦਾ ਇਹੀ ਕੇਂਦਰ ਹੈ ਅਤੇ ਇਸ ਸੰਪਰਦਾ ਦੇ ਸਰਬ-ਉਚ ਧਰਮਗੁਰੂ ਪੋਪ ਦਾ ਨਿਵਾਸ ਇਥੇ ਹੀ ਹੈ।

ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png