ਸਟੀਫਨ ਹਾਕਿੰਗ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਸਟੀਫਨ ਵਿਲੀਅਮ ਹਾਕਿੰਗ (ਅੰਗਰੇਜ਼ੀ: Stephen William Hawking; ਜਨਮ 8 ਜਨਵਰੀ 1942) ਇੱਕ ਬਰਤਾਨਵੀ ਭੌਤਿਕ ਵਿਗਿਆਨੀ, ਬ੍ਰਹਿਮੰਡ ਵਿਗਿਆਨੀ ਅਤੇ ਲੇਖਕ ਹੈ।