ਸ਼ਹਿਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਮੁੰਬਈ ਸ਼ਹਿਰ

ਸ਼ਹਿਰ ਅਜਿਹੀ ਵਿਕਸਿਤ ਥਾਂ ਹੁੰਦੀ ਹੈ ਜਿੱਥੇ ਕਈ ਪ੍ਰਕਾਰ ਦੀਆਂ ਸੁਵਿਧਾਵਾਂ ਉਪਲੱਬਧ ਹੁੰਦੀਆਂ ਹਨ। ਇਥੇ ਆਵਾਜਾਈ ਦੇ ਸਾਧਨ ਦੇ ਨਾਲ ਨਾਲ ਬਾਜਾਰ, ਸਿਨੇਮਾ ਹਾਲ, ਹਸਪਤਾਲ, ਕਾਲਜ, ਬੈਂਕ ਆਦਿ ਸਭ ਤਰ੍ਹਾਂ ਦੀਆਂ ਸੁਵਿਧਾਵਾਂ ਉਪਲੱਬਧ ਹੁੰਦੀਆਂ ਹਨ।

ਇਹ ਵੀ ਵੇਖੋ[ਸੋਧੋ]

ਬਾਹਰੀ ਕੜੀਆਂ[ਸੋਧੋ]

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png