ਸ਼ਾਹਨਾਮਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਸੋਲਹਵੀਂ ਸਦੀ ਦੀ ਇੱਕ ਕਲਾਕ੍ਰਿਤੀ, ਜਿਸ ਵਿੱਚ ਸ਼ਾਹਨਾਮਾ ਦੇ ਇੱਕ ਦ੍ਰਿਸ਼ ਨੂੰ ਪੇਸ਼ ਕੀਤਾ ਗਿਆ ਹੈ, ਜਿਸ ਵਿੱਚ ਸ਼ਾਹ ਸੁਲੈਮਾਨ ਨੂੰ ਵਖਾਇਆ ਗਿਆ ਹੈ।

ਸ਼ਾਹਨਾਮਾ (ਫਾਰਸੀ: شاهنامه , ਬਾਦਸਾਹਾਂ ਬਾਰੇ ਕਿਤਾਬ) ਫਾਰਸੀ ਭਾਸ਼ਾ ਦਾ ਇੱਕ ਮਹਾਂਕਾਵਿ ਹੈ ਜਿਸਦੇ ਲੇਖਕ ਫਿਰਦੌਸੀ ਹਨ। ਇਸ ਵਿੱਚ ਈਰਾਨ ਉੱਤੇ ਅਰਬੀ ਫਤਹ (ਸੰਨ 636) ਦੇ ਪਹਿਲਾਂ ਦੇ ਬਾਦਸ਼ਾਹਾਂ ਦਾ ਚਰਿਤਰ ਲਿਖਿਆ ਗਿਆ ਹੈ। ਇਹ ਇਰਾਨ ਅਤੇ ਉਸ ਨਾਲ ਸੰਬੰਧਿਤ ਸਮਾਜਾਂ ਰਾਸ਼ਟਰੀ 60,000 ਬੰਦਾਂ ਤੇ ਅਧਾਰਿਤ ਮਹਾਂਕਾਵਿ ਹੈ।[੧] ਖੁਰਾਸਾਨ ਦੇ ਮਹਿਮੂਦ ਗਜਨੀ ਦੇ ਦਰਬਾਰ ਵਿੱਚ ਪੇਸ਼ ਇਸ ਕਿਤਾਬ ਨੂੰ ਫਿਰਦੌਸੀ ਨੇ 30-35 ਸਾਲ ਦੀ ਮਿਹਨਤ ਦੇ ਨਾਲ (977 ਤੋਂ 1010 ਦੌਰਾਨ) ਤਿਆਰ ਕੀਤਾ ਸੀ। ਇਸ ਵਿੱਚ ਮੁਖ ਤੌਰ ਤੇ ਦੋਹੇ ਹਨ, ਜੋ ਦੋ ਮੁੱਖ ਭਾਗਾਂ ਵਿੱਚ ਵੰਡੇ ਹੋਏ ਹਨ :- ਮਿਥਕੀ ਅਤੇ ਇਤਿਹਾਸਿਕ ਇਰਾਨੀ ਬਾਦਸ਼ਾਹਾਂ ਬਾਰੇ ਬਿਰਤਾਂਤ।

ਹਵਾਲੇ[ਸੋਧੋ]

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png