ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
(ਸ਼੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ) ਤੋਂ ਰੀਡਿਰੈਕਟ)
|
|
ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲੀ ਲਿਖਤ ਹਟਾਉਣਯੋਗ ਹੈ। |
| ਇਸ ਲੇਖ ਦਾ ਉਦਾਸੀਨ ਨਜ਼ਰੀਆ ਤਕਰਾਰਸ਼ੁਦਾ ਹੈ। ਸਬੰਧਤ ਚਰਚਾ ਲਈ ਇਸਦਾ ਗੱਲ-ਬਾਤ ਸਫ਼ਾ ਵੇਖਿਆ ਜਾ ਸਕਦਾ ਹੈ। ਮਿਹਰਬਾਨੀ ਕਰਕੇ ਇਸਨੂੰ ਉਦਾਸੀਨ ਨਜ਼ਰੀਏ ਤੋਂ ਲਿਖੋ ਅਤੇ ਮਸਲਾ ਹੱਲ ਹੋਣ ਤੱਕ ਇਹ ਇਤਲਾਹ ਨਾ ਹਟਾਓ। |
ਤਖਤ ਸ੍ਰੀ ਕੇਸ਼ਗੜ੍ਹ ਖਾਲਸੇ ਦੀ ਜਨਮਭੂਮੀ ਹੈ| ਇਸ ਸ਼ਹਿਰ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲੇਈ ਸ਼ਹੀਦ ਹੋਣ ਲੇਈ ਦਿੱਲੀ ਨੂੰ ਭੇਜਿਆ | ਸੰਨ ੧੬੯੯ ਈ. (੧੭੫੬ ਬਿ.) ਦੀ ਵੈਸਾਖੀ ਵਾਲੇ ਦਿਨ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਹਿਲੀ ਵਾਰ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਖਾਲਸੇ ਦੀ ਸਾਜਨਾ ਕੀਤੀ | ਪੰਜਾ ਤਖਤਾਂ ਵਿਚੋਂ ਇਸ ਨੂੰ ਤੀਸਰਾ ਤਖਤ ਗਿਣਿਆ ਜਾਂਦਾ ਹੈ |
|
|||||||||||||||||
{{{1}}}