ਸ਼੍ਰੀ ਗੰਗਾਨਗਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
Map rajasthan dist num blank.png

ਸ਼੍ਰੀ ਗੰਗਾਨਗਰ ਰਾਜਸਥਾਨ ਦੇ ਉੱਤਰ ਵਿੱਚ ਇੱਕ ਵੱਡਾ ਸ਼ਹਿਰ ਅਤੇ ਜਿਲਾ ਸ਼੍ਰੀ ਗੰਗਾਨਗਰ ਦਾ ਹੈਡਕੁਆਰਟਰ ਹੈ।

ਸ਼ਹਿਰ ਦੇ ਮੁੱਖ ਬਜਾਰ[ਸੋਧੋ]

ਇਹ ਸ਼ਹਿਰ ਭਾਰਤ ਦੇ ਸੁਚੱਜੇ ਢੰਗ ਨਾਲ ਵਸੇ ਹੋਏ ਸ਼ਹਿਰਾਂ ਵਿਚੋ ਇੱਕ ਸ਼ਹਿਰ ਹੈ। ਆਖਿਆ ਜਾਂਦਾ ਹੈ ਕਿ ਇਸ ਦਾ ਨਕਸ਼ਾ ਪੈਰਿਸ ਸ਼ਹਿਰ ਤੋ ਮੰਗਵਾਇਆ ਗਿਆ ਸੀ। ਸ਼ਹਿਰ ਦੇ ਮੁੱਖ ਬਾਜਾਰ ਗੋਲ ਬਾਜਾਰ, ਬੱਲਾਕ ਏਰੀਆ, ਦੁਰਗਾ ਮੰਦਰ, ਅਗਰਸੇਨ ਬਾਜਾਰ ਮੁੱਖ ਹਨ।

ਲੋਕ ਅਤੇ ਭਾਸ਼ਾ[ਸੋਧੋ]

ਇਸ ਸ਼ਹਿਰ ਦੀ ਮੁੱਖ ਬੋਲੀ ਪੰਜਾਬੀ ਅਤੇ ਬਾਗੜੀ ਹੈ।

ਅਰਥਚਾਰਾ[ਸੋਧੋ]

ਗੰਗਾਨਗਰ ਨੂੰ ਰਾਜਸਥਾਨ ਦਾ ਅੰਨ ਦਾ ਕਟੋਰਾ ਵੀ ਆਖਿਆ ਜਾਂਦਾ ਹੈ |ਖੇਤੀ ਅਤੇ ਖੇਤੀ ਅਧਾਰਿਤ ਉਦਯੋਗ ਇਥੋਂ ਦੀ ਆਰਥਿਕਤਾ ਵਿੱਚ ਮੁੱਖ ਸਥਾਨ ਰੱਖਦੇ ਹਨ।

ਵੇਖਣ ਯੋਗ ਥਾਂਵਾਂ[ਸੋਧੋ]

ਜਨਸੰਖਿਆ[ਸੋਧੋ]

2001 ਦੀ ਜਨਗਣਨਾ ਅਨੁਸਾਰ ਗੰਗਾਨਗਰ ਸ਼ਹਿਰ ਦੀ ਕੁੱਲ ਜਨਸੰਖਿਆ 2,10,788 है; ਅਤੇ ਗੰਗਾਨਗਰ ਜਿਲੇ ਦੀ ਕੁੱਲ ਜਨਸੰਖਿਆ 17,88,427 ਹੈ।

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png