ਤਖ਼ਤ ਸ੍ਰੀ ਹਜ਼ੂਰ ਸਾਹਿਬ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
(ਸ਼੍ਰੀ ਹਜ਼ੂਰ ਸਾਹਿਬ (ਨੰਦੇੜ, ਮਹਾਰਾਸਟਰ) ਤੋਂ ਰੀਡਿਰੈਕਟ)
ਤਖਤ ਸ਼੍ਰੀ ਹਜ਼ੂਰ ਸਾਹਿਬ -ਤਖਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਵਿੱਚ ਸਥਿਤ ਹੈ. ਇਹ ਉਹ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰੀਰ ਪੰਜ ਤੱਤਾਂ ਵਿੱਚ ਮਿਲਾ ਕੇ ਆਤਮ ਜੋਤ ਪਰਮਾਤਮਾ ਵਿੱਚ ਮਿਲਾ ਦਿੱਤਾ. ਇੱਥੇ ਹੀ ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ
{{{1}}}
|
|||||||||||||||||