ਸਿੱਧਸਰ ਸਾਹਿਬ ਸਿਹੌੜਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਸਿੱਧਸਰ ਸਾਹਿਬ ਸਿਹੌੜਾ ਜ਼ਿਲ੍ਹਾ ਲੁਧਿਆਣਾ ਦੀ ਪਾਇਲ ਤਹਿਸੀਲ ਦੇ ਅੰਦਰ ਹੈ। ਏਥੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸੇਵਕ ਬਾਬਾ ਸੀਹਾਂ ਸਿੰਘ ਗਿੱਲ ਝੱਲੀ ਜੀ ਦੀ ਯਾਦ ਵਿਚ ਗੁਰਦੁਆਰਾ ਹੈ। ਇੱਥੇ ਵੈਸਾਖ ਮਹੀਨੇ ਦੀ ਮੱਸਿਆ ਨੂੰ ਅਤੇ ਭਾਦੋਂ ਮਹੀਨੇ ਦੀ ਮੱਸਿਆ ਨੂੰ ਜੋੜ ਮੇਲਾ ਲਗਦਾ ਹੈ।

ਸਿੱਧਸਰ ਸਾਹਿਬ ਸਿਹੋੜਾ