ਸੋਹਣ ਸਿੰਘ ਜੋਸ਼

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਕਾਮਰੇਡ ਸੋਹਣ ਸਿੰਘ ਜੋਸ਼
[[File:|frameless|alt=]]
ਜਨਮ 12 ਨਵੰਬਰ 1898(1898-11-12)
ਪਿੰਡ ਚੇਤਨਪੁਰਾ, ਅੰਮ੍ਰਿਤਸਰ, ਪੰਜਾਬ, ਭਾਰਤ
ਮੌਤ 29 ਜੁਲਾਈ 1982(1982-07-29) (ਉਮਰ 83)[੧]
ਅੰਮ੍ਰਿਤਸਰ, ਪੰਜਾਬ, ਭਾਰਤ
ਕਿੱਤਾ ਰਾਜਨੀਤੀਵੇਤਾ

ਕਾਮਰੇਡ ਸੋਹਣ ਸਿੰਘ ਜੋਸ਼ (12 ਨਵੰਬਰ, 1898-29 ਜੁਲਾਈ 1982)ਇੱਕ ਅਜਾਦੀ ਘੁਲਾਟੀਏ,ਸਮਾਜਵਾਦੀ ਦਰਸ਼ਨ ਦੇ ਪ੍ਰਚਾਰਕ ਤੇ ਉਘੇ ਨੇਤਾ ਸਨ। ਸ਼ਹੀਦ ਭਗਤ ਸਿੰਘ ਦੇ ਸਾਥੀਆਂ ਵਿੱਚੋਂ ਇੱਕ ਸੋਹਣ ਸਿੰਘ ਜੋਸ਼ ਸਨ ਤੇ ਕਿਰਤੀ ਨਾਮ ਦੇ ਰਸਾਲੇ ਦੇ ਸੰਪਾਦਕ ਵੀ ਰਹੇ ਅਤੇ ਆਪ ਸਾਰੀ ਉਮਰ ਖੱਬੇ ਪੱਖੀ ਵਿਚਾਰਧਾਰਾ ਤੇ ਮਾਰਕਸੀ ਸੋਚ ਦੇ ਧਾਰਨੀ ਰਹੇ ।

ਜੀਵਨ[ਸੋਧੋ]

ਸੋਹਣ ਸਿੰਘ ਜੋਸ਼ ਦਾ ਜਨਮ ਮਾਝੇ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੇਤਨਪੁਰਾ ਵਿਖੇ 12 ਨਵੰਬਰ, 1898 ਈਸਵੀ ਨੂੰ ਹੋਇਆ।[੨] ਉਨ੍ਹਾਂ ਦੇ ਪਿਤਾ ਸ੍ਰੀ ਲਾਲ ਸਿੰਘ ਅਤੇ ਮਾਤਾ ਸ੍ਰੀਮਤੀ ਦਿਆਲ ਕੌਰ ਸਨ।

ਹਵਾਲੇ[ਸੋਧੋ]

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png