ਹਰਦਾਸਪੁਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਪਿੰਡ ਹਰਦਾਸਪੁਰ ਜ਼ਿਲ੍ਹਾ ਪਟਿਆਲਾ ਤਹਿਸੀਲ ਪਟਿਆਲਾ ਦਾ ਇੱਕ ਪਿੰਡ ਹੈ।। ਇਹ ਪਿੰਡ ਪਟਿਆਲਾ ਤੋਂ ਸਰਹਿੰਦ ਰੋਡ ਉੱਤੇ ਸਥਿਤ ਹੈ ਅਤੇ ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਤੋਂ 10 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ।