ਹਿਗਜ਼ ਬੋਸੌਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਹਿੱਗਸ ਬੋਸੋਨ ਤੋਂ ਰੀਡਿਰੈਕਟ)
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
CMS Higgs-event.jpg

ਹਿਗਜ਼ ਬੋਸੌਨ ਜਾਂ ਹਿਗਜ਼ ਬੋਜ਼ੌਨ [੧] ਬੋਸੋਨ ਸ਼੍ਰੇਣੀ ਦਾ ਇੱਕ ਹਿੱਸਾ ਹੈ| ਇਸਦੀ ਖੋਜ ੪ ਜੁਲਾਈ, ੨੦੧੨ ਨੂੰ ਹੋਈ| ਇਸਦਾ ਨਾਂ ਬ੍ਰਿਟਿਸ਼ ਭੂ-ਵਿਗਿਆਨੀ ਪੀਟਰ ਹਿੱਗਸ ਦੇ ਅਤੇ ਭਾਰਤੀ ਵਿਗਿਆਨੀ ਸਤੇਂਦਰ ਨਾਥ ਬੋਸ ਦੇ ਨਾਂ ਉੱਤੇ ਰਖਿਆ ਗਿਆ|[੨]ਹਿੱਗਸ ਬੋਸੋਨ ਕਣ ਨੂੰ ਜੋ ਕਿ ਪਦਾਰਥ ਨੂੰ ਪੁੰਜ (mass) ਪ੍ਰਦਾਨ ਕਰਦਾ ਹੈ ਬਹੁਤ ਦੇਰ ਤੌਂ ਤਜਰਬਾਗਾਹਾਂ ਵਿਚ ਖੋਜਿਆ ਜਾ ਰਿਹਾ ਸੀ। CERN ਦੇ ਲਾਰਜ ਹੈਡ੍ਰਾਨ ਕੋਲਾਈਡਰ ਰਾਹੀਂ ਹੋਏ ਬਿਗ ਬੈਂਗ ਤਜਰਬੇ ਨੇ ੪ ਜੁਲਾਈ ਦੀਆਂ ਅਖਬਾਰਾਂ ਲਈ ਨਸ਼ਰੀਆਤ ਵਿਚ ਇਸ ਜਾਂ ਇਸ ਵਰਗੇ ਇਕ ਹੋਰ ਕਣ ਦੀ ਖੋਜ ਕਰਨ ਦੀ ਪੁਸ਼ਟੀ ਕਰ ਦਿੱਤੀ ਹੈ ।ਇਸ ਖੋਜ ਕੀਤੇ ਕਣ ਦਾ ਪੁੰਜ (mass) 125-126 GeV ਗੈਗਾ ਇਲੈਕਟਰੋਨ ਵੋਲਟਸ ਐਲਾਨਿਆ ਗਿਆ ਹੈ।

ਇਹ ਖੋਜ ਬ੍ਰਹਿਮੰਡ ਦੀ ਉਤਪਤੀ ਤੇ ਬਣਾਵਟ ਬਾਰੇ ਜਾਣਕਾਰੀਆਂ ਹਾਸਲ ਕਰਨ ਵਿਚ ਬਹੁਤ ਹੀ ਲਾਭਦਾਇਕ ਤੇ ਸਹਾਈ ਹੋਵੇਗੀ। ਆਪਣੇ ਆਪ ਵਿਚ ਵਿਗਿਆਨ ਵਿਚ ਹੋਈਆਂ ਹੁਣ ਤੱਕ ਦੀਆਂ ਖੌਜਾਂ ਵਿਚ ਇਕ ਮੀਲ ਪੱਥਰ ਸਾਬਤ ਹੋਵੇਗੀ।

ਹਵਾਲੇ[ਸੋਧੋ]

  1. ਵਿਕਸ਼ਨਰੀ 'ਤੇ ਉਚਾਰਨ
  2. Lua error in package.lua at line 80: module 'Module:Citation/CS1/Suggestions' not found.

ਬਾਹਰੀ ਕੜੀਆਂ[ਸੋਧੋ]