ਹੱਕਲਬਰੀ ਫ਼ਿਨ ਦੇ ਕਾਰਨਾਮੇ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਹੱਕਲਬਰੀ ਫ਼ਿਨ ਦੇ ਕਾਰਨਾਮੇ Adventures of Huckleberry Finn  
Huckleberry Finn book.JPG
ਲੇਖਕ ਮਾਰਕ ਟਵੇਨ
ਚਿੱਤਰਕਾਰ E. W. Kemble
ਮੁੱਖ ਪੰਨਾ ਡਿਜ਼ਾਈਨਰ ਟੇਲਰ
ਦੇਸ਼ ਯੂਨਾਈਟਡ ਕਿੰਗਡਮ / ਯੂਨਾਈਟਡ ਸਟੇਟਸ
ਭਾਸ਼ਾ ਅੰਗਰੇਜ਼ੀ
ਲੜੀ 27
ਵਿਧਾ ਵਿਅੰਗ ਨਾਵਲ
ਪ੍ਰਕਾਸ਼ਨ ਮਾਧਿਅਮ ਪ੍ਰਿੰਟ
ਪੰਨੇ 366
29489461
ਇਸ ਤੋਂ ਪਹਿਲਾਂ ਲਾਈਫ਼ ਆਨ ਦ ਮਿੱਸੀਸਿੱਪੀ
ਇਸ ਤੋਂ ਬਾਅਦ ਅ ਕਨੈਕਟੀਕੱਟ ਯਾਂਕੀ ਇਨ ਕਿੰਗ ਆਰਥਰ'ਜ ਕੋਰਟ

ਹੱਕਲਬਰੀ ਫ਼ਿਨ ਦੇ ਕਾਰਨਾਮੇ (Adventures of Huckleberry Finn) (ਜਾਂ, ਨਵੇਂ ਅਡੀਸ਼ਨਾਂ ਵਿੱਚ, The Adventures of Huckleberry Finn) ਮਾਰਕ ਟਵੇਨ ਦਾ ਲਿਖਿਆ ਨਾਵਲ ਹੈ। ਇਹ ਪਹਿਲੀ ਵਾਰ ਦਸੰਬਰ 1884 ਵਿੱਚ ਇੰਗਲੈਂਡ ਅਤੇ ਫਰਵਰੀ 1885 ਵਿੱਚ ਯੂਨਾਈਟਡ ਸਟੇਟਸ ਵਿੱਚ ਛਪਿਆ ਸੀ। ਇਹ੍ ਮਹਾਨ ਅਮਰੀਕੀ ਨਾਵਲਾਂ ਵਿੱਚ ਗਿਣਿਆ ਜਾਂਦਾ ਹੈ ਅਤੇ ਇਹ ਵਰਨੈਕੂਲਰ ਅੰਗਰੇਜ਼ੀ ਵਿੱਚ ਲਿਖੀਆਂ ਅਮਰੀਕੀ ਸਾਹਿਤ ਦੀਆਂ ਪਹਿਲੀਆਂ ਵੱਡੀਆਂ ਰਚਨਾਵਾਂ ਵਿੱਚੋਂ ਇੱਕ ਹੈ ਅਤੇ ਇਸ ਵਿੱਚ ਸਥਾਨਕ ਅਮਰੀਕੀ ਆਂਚਲਿਕਤਾ ਦਾ ਰੰਗ ਬਹੁਤ ਗੂੜ੍ਹਾ ਹੈ। ਇਹ ਟਾਮ ਸਾਇਅਰ ਦੇ ਦੋਸਤ ਅਤੇ ਮਾਰਕ ਟਵੇਨ ਦੇ ਦੋ ਹੋਰ ਨਾਵਲਾਂ (ਟਾਮ ਸਾਇਅਰ ਅਬਰੋਡ ਅਤੇ ਟਾਮ ਸਾਇਅਰ, ਡਿਟੈਕਟਿਵ) ਦੇ ਨੈਰੇਟਰ ਹੱਕਲਬਰੀ "ਹੱਕ" ਫ਼ਿਨ ਦੇ ਉੱਤਮ ਪੁਰਖੀ ਬਿਰਤਾਂਤ ਵਿੱਚ ਲਿਖਿਆ ਗਿਆ ਹੈ। ਇਹ ਟਾਮ ਸਾਇਅਰ ਦੇ ਕਾਰਨਾਮੇ ਦਾ ਤੁਰਤ ਅਗਲਾ ਭਾਗ ਹੈ।

ਹਵਾਲੇ[ਸੋਧੋ]

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png