7 ਨਵੰਬਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(੭ ਨਵੰਬਰ ਤੋਂ ਰੀਡਿਰੈਕਟ)
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
<< ਨਵੰਬਰ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
੧੦ ੧੧ ੧੨ ੧੩ ੧੪ ੧੫
੧੬ ੧੭ ੧੮ ੧੯ ੨੦ ੨੧ ੨੨
੨੩ ੨੪ ੨੫ ੨੬ ੨੭ ੨੮ ੨੯
੩੦
੨੦੧੪

੭ ਨਵੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 311ਵਾਂ (ਲੀਪ ਸਾਲ ਵਿੱਚ 312ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 54 ਦਿਨ ਬਾਕੀ ਹਨ।

ਵਾਕਿਆ[ਸੋਧੋ]

  • 1917 – ਅਕਤੂਬਰ ਇਨਕਲਾਬ ਦੀ ਜਾਰਜੀਅਨ ਕਲੰਡਰ ਅਨੁਸਾਰ ਤਾਰੀਖ, ਜੂਲੀਅਨ ਕਲੰਡਰ ਅਨੁਸਾਰ ਇਹ ਤਾਰੀਖ 25 ਅਕਤੂਬਰ ਬਣਦੀ ਹੈ ਜਿਸ ਤੋਂ ਇਸ ਘਟਨਾ ਦਾ ਨਾਮ ਪਿਆ। 1917 ਵਿੱਚ ਵਲਾਦੀਮੀਰ ਲੈਨਿਨ ਦੀ ਅਗਵਾਈ ਵਿੱਚ ਰੂਸੀ ਕਮਿਊਨਿਸਟ ਪਾਰਟੀ ਦੁਆਰਾ ਵਿਸ਼ਾਲ ਰੂਸੀ ਸਲਤਨਤ ਦੀ ਰਿਆਸਤ ਤੇ ਕਬਜਾ ਕਰ ਲਿਆ ਗਿਆ ਸੀ।

ਛੁੱਟੀਆਂ[ਸੋਧੋ]

ਜਨਮ[ਸੋਧੋ]