ਪੱਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਪੱਕਾ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 1460 ਹੈਕਟੇਅਰ ਹੈ ਇਸ ਪਿੰਡ ਦੀ ਜਨ-ਸੰਖਿਆ 2011 ਦੀ ਮਰਦਮਸ਼ੁਮਾਰੀ ਅਨੁਸਾਰ 3900 ਹੈ। ਇਸ ਪਿੰਡ ਦਾ ਡਾਕਘਰ ਟਹਿਣਾ ਹੈ। ਇਸਦੀ ਦੂਰੀ 4 ਕਿਲੋਮੀਟਰ ਦੀ ਹੈ, ਪਿੰਨ ਕੋਡ 151203 ਹੈ। ਇਹ ਪਿੰਡ ਫ਼ਰੀਦਕੋਟ ਤਲਵੰਡੀ ਭਾਈ ਸੜਕ ਤੋਂ 1 ਕਿਲੋਮੀਟਰ ਦੂਰ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਫਰੀਦਕੋਟ 6 ਕਿਲੋਮੀਟਰ ਦੂਰ ਹੈ।

ਹਵਾਲੇ[ਸੋਧੋ]