ਰਜਿੰਦਰ ਸਿੰਘ ਦੀਪ ਸਿੰਘ ਵਾਲਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਰਜਿੰਦਰ ਸਿੰਘ ਦੀਪ ਸਿੰਘ ਵਾਲਾ ਕਿਸਾਨ ਆਗੂ ਹੈ ਅਤੇ ਉਹ ਕਿਰਤੀ ਕਿਸਾਨ ਯੂਨੀਅਨ ਦਾ ਸੂਬਾ ਮੀਤ ਪ੍ਰਧਾਨ ਹੈ।[1][2] ਰਜਿੰਦਰ ਸਿੰਘ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਦੀਪ ਸਿੰਘ ਵਾਲਾ ਦਾ ਰਹਿਣ ਵਾਲਾ ਹੈ। ਉਹ ਵਿਦਿਆਰਥੀ ਜੀਵਨ ਤੋਂ ਹੀ ਰਾਜਨੀਤੀ ਵਿਚ ਸਰਗਰਮ ਹੈ ਅਤੇ ਲੰਮਾਂ ਸਮਾਂ ਪੰਜਾਬ ਸਟੂਡੈਂਟ ਯੂਨੀਅਨ ਦਾ ਸੂਬਾ ਪ੍ਰਧਾਨ ਰਿਹਾ ਹੈ।

ਹਵਾਲੇ[ਸੋਧੋ]

  1. Service, Tribune News. "ਨੌਜਵਾਨਾਂ ਨੇ 26 ਜਨਵਰੀ ਦੀ ਕਿਸਾਨ ਪਰੇਡ ਦਾ ਦਿਖਾਇਆ ਟਰੇਲਰ". Tribuneindia News Service. Retrieved 2021-02-05.
  2. Service, Tribune News. "ਜੇਲ੍ਹ ਵਿੱਚ ਚਿੱਟੇ ਦਾ ਕਾਲਾ ਕਾਰੋਬਾਰ". Tribuneindia News Service. Archived from the original on 2021-02-13. Retrieved 2021-02-05. {{cite web}}: More than one of |archivedate= and |archive-date= specified (help); More than one of |archiveurl= and |archive-url= specified (help)