ਬੁਨਿਆਦੀ ਢਾਂਚਾ: ਸੋਧਾਂ ਵਿਚ ਫ਼ਰਕ
ਦਿੱਖ
ਸਮੱਗਰੀ ਮਿਟਾਈ ਸਮੱਗਰੀ ਜੋੜੀ
Babanwalia (ਗੱਲ-ਬਾਤ | ਯੋਗਦਾਨ) "'''ਬੁਨਿਆਦੀ ਢਾਂਚਾ''' ਜਾਂ '''ਮੂਲ ਢਾਂਚਾ''' ਕਿਸੇ ਸਮਾਜ ਜਾਂ ਕਾਰੋਬਾਰ|..." ਨਾਲ਼ ਸਫ਼ਾ ਬਣਾਇਆ |
(ਕੋਈ ਫ਼ਰਕ ਨਹੀਂ)
|
14:54, 10 ਜੂਨ 2014 ਦਾ ਦੁਹਰਾਅ
ਬੁਨਿਆਦੀ ਢਾਂਚਾ ਜਾਂ ਮੂਲ ਢਾਂਚਾ ਕਿਸੇ ਸਮਾਜ ਜਾਂ ਸਨਅਤ ਦੇ ਕਾਰ-ਵਿਹਾਰ ਲਈ ਲੋੜੀਂਦੇ ਮੂਲ ਪਦਾਰਥਕ ਅਤੇ ਜੱਥੇਬੰਦਕ ਘਾੜਤਾਂ ਜਾਂ ਰਚਨਾਵਾਂ ਹੁੰਦੀਆਂ ਹਨ,[1] ਜਾਂ ਅਰਥਚਾਰਾ ਦੀ ਕਾਰਵਾਈ ਲਈ ਲੋੜੀਂਦੀਆਂ ਸੇਵਾਵਾਂ ਅਤੇ ਸਹੂਲਤਾਂ ਹੁੰਦੀਆਂ ਹਨ।[2] ਇਹਨੂੰ ਆਮ ਤੌਰ 'ਤੇ ਇੱਕ-ਦੂਜੇ ਨਾਲ਼ ਸਬੰਧਤ ਬਣਤਰੀ ਇਕਾਈਆਂ ਦੇ ਇੱਕ ਸਮੂਹ ਵਜੋਂ ਵੀ ਗਿਣਿਆ ਜਾ ਸਕਦਾ ਹੈ ਜੋ ਵਿਕਾਸ ਦੇ ਮੁਕੰਮਲ ਢਾਂਚੇ ਨੂੰ ਸਹਿਯੋਗ ਦੇਣ ਵਾਲ਼ਾ ਖ਼ਾਕਾ ਮੁਹੱਈਆ ਕਰਾਉਂਦੀਆਂ ਹਨ। ਇਹ ਕਿਸੇ ਦੇਸ਼ ਜਾਂ ਇਲਾਕੇ ਦੇ ਵਿਕਾਸ ਦਾ ਪਤਾ ਲਾਉਣ ਵਾਸਤੇ ਇੱਕ ਅਹਿਮ ਇਸਤਲਾਹ ਹੈ।
- ↑ Infrastructure, Online Compact Oxford English Dictionary, http://www.askoxford.com/concise_oed/infrastructure (accessed January 17, 2009)
- ↑ Sullivan, arthur; Steven M. Sheffrin (2003). Economics: Principles in action. Upper Saddle River, New Jersey 07458: Pearson Prentice Hall. p. 474. ISBN 0-13-063085-3.
{{cite book}}
: CS1 maint: location (link)