ਸ਼ੈਰੀ ਮਾਨ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 17: ਲਾਈਨ 17:


==ਜੀਵਨ==
==ਜੀਵਨ==
ਉਸ ਦਾ ਜਨਮ ਸਰਦਾਰ ਬਲਬੀਰ ਸਿੰਘ ਅਤੇ ਸਰਦਾਰਨੀ ਹਰਮੇਲ ਕੌਰ ਦੇ ਘਰ ਵਿੱਚ [[ਮੁਹਾਲੀ]] ਦੇ ਵਿੱਚ [[12 ਸਤੰਬਰ]] ਨੂੰ [[1982]] ਨੂੰ ਹੋਇਆ ਸੀ। ਉਸ ਦੀ ਇੱਕ ਭੈਣ ਅਤੇ ਇੱਕ ਭਰਾ ਹੈ। ਉਸ ਨੇ ਮੁਹਾਲੀ ਤੋਂ ਮੈਟਰਿਕ ਕੀਤੀ ਅਤੇ ਜੀਟੀਵੀ ਕਾਲਜ ਰੋਡੇ, ਮੋਗਾ ਤੋਂ ਸਿਵਲ ਇੰਜੀਨੀਅਰਿੰਗ। ਪੜ੍ਹਾਈ ਖ਼ਤਮ ਕਰਨ ਉਪਰੰਤ ਉਹ ਵਾਪਸ ਮੋਹਾਲੀ ਆ ਗਿਆ ਅਤੇ ਇੱਕ ਸਿਵਲ ਇੰਜੀਨੀਅਰ ਦੇ ਤੌਰ ਤੇ ਕੰਮ ਕਰਨ ਲੱਗਾ। ਸ਼ੈਰੀ ਮਾਨ ਹਮੇਸ਼ਾ ਸੰਗੀਤ ਦਾ ਬਹੁਤ ਸ਼ੌਕੀਨ ਸੀ ਅਤੇ ਉਹ ਹਮੇਸ਼ਾ ਆਪਣੇ ਵਿਹਲੇ ਸਮੇਂ ਗਾਉਣ ਵਿੱਚ ਮਸਤ ਰਹਿੰਦਾ। ਫਿਰ ਉਸ ਨੇ ਦੋਸਤਾਂ ਦੀਆਂ ਮਹਿਫਲਾਂ ਵਿੱਚ ਗਾਉਣਾ ਸ਼ੁਰੂ ਕਰ ਦਿੱਤਾ ਅਤੇ ਦੋਸਤ ਉਸ ਦੇ ਗੀਤਾਂ ਅਤੇ ਉਸ ਦੀ ਅਵਾਜ਼ ਨੂੰ ਬਹੁਤ ਪਸੰਦ ਕਰਦੇ। ਉਨ੍ਹਾਂ ਨੇ ਉਸਨੂੰ ਇੱਕ ਪੇਸ਼ੇਵਰ ਗਾਇਕ ਬਣਨ ਲਈ ਉਤਸਾਹਿਤ ਕੀਤਾ। ਪਰ ਉਸ ਵੇਲੇ ਤੱਕ ਕੈਰੀਅਰ ਦੇ ਤੌਰ ਤੇ ਸ਼ੈਰੀ ਨੇ ਗਾਉਣ ਦੀ ਚੋਣ ਕਰਨ ਬਾਰੇ ਸੋਚਿਆ ਨਹੀਂ ਸੀ।
ਉਸ ਦਾ ਜਨਮ ਸਰਦਾਰ ਬਲਬੀਰ ਸਿੰਘ ਅਤੇ ਸਰਦਾਰਨੀ ਹਰਮੇਲ ਕੌਰ ਦੇ ਘਰ ਵਿੱਚ [[ਮੁਹਾਲੀ]] ਦੇ ਵਿੱਚ [[12 ਸਤੰਬਰ]] ਨੂੰ [[1982]] ਨੂੰ ਹੋਇਆ ਸੀ। ਉਸ ਦੀ ਇੱਕ ਭੈਣ ਅਤੇ ਇੱਕ ਭਰਾ ਹੈ। ਉਸ ਨੇ ਮੁਹਾਲੀ ਤੋਂ ਮੈਟਰਿਕ ਕੀਤੀ ਅਤੇ ਜੀਟੀਵੀ ਕਾਲਜ ਰੋਡੇ, ਮੋਗਾ ਤੋਂ ਸਿਵਲ ਇੰਜੀਨੀਅਰਿੰਗ। ਪੜ੍ਹਾਈ ਖ਼ਤਮ ਕਰਨ ਉਪਰੰਤ ਉਹ ਵਾਪਸ ਮੋਹਾਲੀ ਆ ਗਿਆ ਅਤੇ ਇੱਕ ਸਿਵਲ ਇੰਜੀਨੀਅਰ ਦੇ ਤੌਰ ਤੇ ਕੰਮ ਕਰਨ ਲੱਗਾ। ਸ਼ੈਰੀ ਮਾਨ ਹਮੇਸ਼ਾ ਸੰਗੀਤ ਦਾ ਬਹੁਤ ਸ਼ੌਕੀਨ ਸੀ ਅਤੇ ਉਹ ਹਮੇਸ਼ਾ ਆਪਣੇ ਵਿਹਲੇ ਸਮੇਂ ਗਾਉਣ ਵਿੱਚ ਮਸਤ ਰਹਿੰਦਾ। ਫਿਰ ਉਸ ਨੇ ਦੋਸਤਾਂ ਦੀਆਂ ਮਹਿਫਲਾਂ ਵਿੱਚ ਗਾਉਣਾ ਸ਼ੁਰੂ ਕਰ ਦਿੱਤਾ ਅਤੇ ਦੋਸਤ ਉਸ ਦੇ ਗੀਤਾਂ ਅਤੇ ਉਸ ਦੀ ਅਵਾਜ਼ ਨੂੰ ਬਹੁਤ ਪਸੰਦ ਕਰਦੇ। ਉਨ੍ਹਾਂ ਨੇ ਉਸਨੂੰ ਇੱਕ ਪੇਸ਼ੇਵਰ ਗਾਇਕ ਬਣਨ ਲਈ ਉਤਸਾਹਿਤ ਕੀਤਾ। ਪਰ ਉਸ ਵੇਲੇ ਤੱਕ ਕੈਰੀਅਰ ਦੇ ਤੌਰ ਤੇ ਸ਼ੈਰੀ ਨੇ ਗਾਉਣ ਦੀ ਚੋਣ ਕਰਨ ਬਾਰੇ ਸੋਚਿਆ ਨਹੀਂ ਸੀ।</ref>His latest album is coming in this spring 2015<ref>{{cite web|title=Meri Bebe|url=http://punjabigrooves.com/meri-bebe-full-album-sharry-mann-lyrics|publisher=Punjabigrooves|accessdate=13 February 2015}}</ref>


{{ਅਧਾਰ}}
{{ਹਵਾਲੇ}}


[[ਸ਼੍ਰੇਣੀ:ਪੰਜਾਬੀ ਗਾਇਕ]]
[[ਸ਼੍ਰੇਣੀ:ਪੰਜਾਬੀ ਗਾਇਕ]]

10:23, 26 ਮਾਰਚ 2015 ਦਾ ਦੁਹਰਾਅ

ਸ਼ੈਰੀ ਮਾਨ
ਜਨਮ ਦਾ ਨਾਮਸੁਰਿੰਦਰ ਸਿੰਘ ਮਾਨ
ਜਨਮ (1982-09-12) 12 ਸਤੰਬਰ 1982 (ਉਮਰ 41)
ਮੁਹਾਲੀ, ਪੰਜਾਬ, ਭਾਰਤ
ਮੂਲਘੱਲ ਖੁਰਦ, ਫਿਰੋਜ਼ਪੁਰ, ਪੰਜਾਬ , ਭਾਰਤ
ਵੰਨਗੀ(ਆਂ) ਭੰਗੜਾ
ਕਿੱਤਾਗਾਇਕ, ਗੀਤਕਾਰ, ਅਦਾਕਾਰ
ਸਾਲ ਸਰਗਰਮ2010–ਵਰਤਮਾਨ
ਲੇਬਲYaar Anmulle Records
ਵੈਂਬਸਾਈਟwww.sharrymaan.com fb.com/sharrymann

ਸ਼ੈਰੀ ਮਾਨ ਇੱਕ ਪੰਜਾਬੀ ਗਾਇਕ ਹੈ।

ਜੀਵਨ

ਉਸ ਦਾ ਜਨਮ ਸਰਦਾਰ ਬਲਬੀਰ ਸਿੰਘ ਅਤੇ ਸਰਦਾਰਨੀ ਹਰਮੇਲ ਕੌਰ ਦੇ ਘਰ ਵਿੱਚ ਮੁਹਾਲੀ ਦੇ ਵਿੱਚ 12 ਸਤੰਬਰ ਨੂੰ 1982 ਨੂੰ ਹੋਇਆ ਸੀ। ਉਸ ਦੀ ਇੱਕ ਭੈਣ ਅਤੇ ਇੱਕ ਭਰਾ ਹੈ। ਉਸ ਨੇ ਮੁਹਾਲੀ ਤੋਂ ਮੈਟਰਿਕ ਕੀਤੀ ਅਤੇ ਜੀਟੀਵੀ ਕਾਲਜ ਰੋਡੇ, ਮੋਗਾ ਤੋਂ ਸਿਵਲ ਇੰਜੀਨੀਅਰਿੰਗ। ਪੜ੍ਹਾਈ ਖ਼ਤਮ ਕਰਨ ਉਪਰੰਤ ਉਹ ਵਾਪਸ ਮੋਹਾਲੀ ਆ ਗਿਆ ਅਤੇ ਇੱਕ ਸਿਵਲ ਇੰਜੀਨੀਅਰ ਦੇ ਤੌਰ ਤੇ ਕੰਮ ਕਰਨ ਲੱਗਾ। ਸ਼ੈਰੀ ਮਾਨ ਹਮੇਸ਼ਾ ਸੰਗੀਤ ਦਾ ਬਹੁਤ ਸ਼ੌਕੀਨ ਸੀ ਅਤੇ ਉਹ ਹਮੇਸ਼ਾ ਆਪਣੇ ਵਿਹਲੇ ਸਮੇਂ ਗਾਉਣ ਵਿੱਚ ਮਸਤ ਰਹਿੰਦਾ। ਫਿਰ ਉਸ ਨੇ ਦੋਸਤਾਂ ਦੀਆਂ ਮਹਿਫਲਾਂ ਵਿੱਚ ਗਾਉਣਾ ਸ਼ੁਰੂ ਕਰ ਦਿੱਤਾ ਅਤੇ ਦੋਸਤ ਉਸ ਦੇ ਗੀਤਾਂ ਅਤੇ ਉਸ ਦੀ ਅਵਾਜ਼ ਨੂੰ ਬਹੁਤ ਪਸੰਦ ਕਰਦੇ। ਉਨ੍ਹਾਂ ਨੇ ਉਸਨੂੰ ਇੱਕ ਪੇਸ਼ੇਵਰ ਗਾਇਕ ਬਣਨ ਲਈ ਉਤਸਾਹਿਤ ਕੀਤਾ। ਪਰ ਉਸ ਵੇਲੇ ਤੱਕ ਕੈਰੀਅਰ ਦੇ ਤੌਰ ਤੇ ਸ਼ੈਰੀ ਨੇ ਗਾਉਣ ਦੀ ਚੋਣ ਕਰਨ ਬਾਰੇ ਸੋਚਿਆ ਨਹੀਂ ਸੀ।</ref>His latest album is coming in this spring 2015[1]

  1. "Meri Bebe". Punjabigrooves. Retrieved 13 February 2015.