ਬਿਹਲੇਵਾਲਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਬਿਹਲੇਵਾਲਾ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 1145ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2050 ਹੈ। ਇਸ ਪਿੰਡ ਦੇਨੇੜੇ ਦਾ ਡਾਕਘਰ ਘੁਗਿਆਣਾ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151203ਹੈ।ਇਹ ਪਿੰਡ ਮੁਕਤਸਰ-ਫਿਰੋਜ਼ਪੁਰ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਉੱਤੇ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੋਲੇਵਾਲਾ 8 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ[ਸੋਧੋ]