ਵੀਰੇਵਾਲਾ ਕਲਾਂ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਵੀਰੇਵਾਲਾ ਕਲਾਂ ਫ਼ਰੀਦਕੋਟ ਜ਼ਿਲ੍ਹੇ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 450 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1000ਹੈ। ਇਸ ਪਿੰਡ ਦੇ ਵਿਚ ਡਾਕਘਰ ਵੀ ਹੈ, ਪਿੰਨ ਕੋਡ 151203 ਹੈ। ਇਹ ਪਿੰਡ ਫਰੀਦਕੋਟ ਜੰਡ ਸਾਹਿਬ ਸੜਕ ਤੋਂ 2ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੁਰੂ ਹਰਸਹਾਏ 16 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ[ਸੋਧੋ]